Stories related to Dalip Kaur Tiwana’s stories

  • 317

    ਆਈ ਮਿਸ ਯੂ ਮਾਂ ਦਲੀਪ ਕੌਰ ਟਿਵਾਣਾ

    March 22, 2020 0

    ਬੱਦਲਵਾਈ ਦਾ ਦਿਨ ਸੀ। ਮੀਂਹ ਕਦੇ ਪੈਣ ਲੱਗਦਾ ਕਦੇ ਹਟ ਜਾਂਦਾ। ਗਰਮੀ ਘਟ ਗਈ ਸੀ। ਮੌਸਮ ਸੁਹਾਵਣਾ ਹੋ ਗਿਆ ਸੀ। ਅੱਜ ਛੁੱਟੀ ਦਾ ਦਿਨ ਸੀ। ਮਾਂ ਨੇ ਖੀਰ-ਪੂੜੇ ਬਣਾਏ। ਪਤੀ ਅਤੇ ਪੁੱਤਰ ਨੂੰ ਆ ਕੇ ਖਾ ਲੈਣ ਲਈ ਆਵਾਜ਼ਾਂ ਦੇਣ…

    ਪੂਰੀ ਕਹਾਣੀ ਪੜ੍ਹੋ
  • 241

    ਭੂਤਵਾੜੇ ਦਾ ਮਹਾਂ-ਭੂਤ-ਪ੍ਰੋ. ਪ੍ਰੀਤਮ ਸਿੰਘ

    March 20, 2020 0

    ਧਰਮਸ਼ਾਲਾ ਤੋਂ ਪਹਿਲਾਂ ਨਾਭੇ ਤੇ ਫੇਰ ਮੇਰੀ ਬਦਲੀ ਪਟਿਆਲੇ ਦੀ ਹੋ ਗਈ। ਉਹੀ ਪੁਰਾਣਾ ਮਹਿੰਦਰਾ ਕਾਲਜ, ਉਹੀ ਪੁਰਾਣੇ ਪ੍ਰੋਫੈਸਰ ਤੇ ਉਹੀ ਪੰਜਾਬੀ ਵਿਭਾਗ ਦੇ ਹੈਡ ਪ੍ਰੋ. ਪ੍ਰੀਤਮ ਸਿੰਘ। ਮੇਰੇ ਜਿੱਡੇ-ਜਿੱਡੇ ਹੀ ਹਰਬੰਸ ਬਰਾੜ, ਗੁਰਬਖਸ਼ ਸੋਚ, ਨਵਤੇਜ ਭਾਰਤੀ ਵਰਗੇ ਸਿਆਣੇ ਐਮ.…

    ਪੂਰੀ ਕਹਾਣੀ ਪੜ੍ਹੋ
  • 237

    ਗੱਲ ਏਧਰਲੇ ਪੰਜਾਬ ਦੀ ਤੇ ਓਧਰਲੇ ਪੰਜਾਬ ਦੀ

    March 18, 2020 0

    ਕਈ ਸਾਲ ਹੋਏ ਪਾਕਿਸਤਾਨੀ ਲੇਖਿਕਾ ਅਫ਼ਜ਼ਲ ਤੌਸੀਫ਼ ਦਿੱਲੀ ਅੰਮ੍ਰਿਤਾ ਨੂੰ ਮਿਲਣ ਆਈ। ਉਸ ਕੋਲ ਭਾਵੇਂ ਪਟਿਆਲੇ ਦਾ ਵੀਜ਼ਾ ਨਹੀਂ ਸੀ। ਉਹ ਟੈਕਸੀ ਵਿੱਚ ਪਟਿਆਲੇ, ਪੰਜਾਬੀ ਯੂਨੀਵਰਸਿਟੀ ਵਿੱਚ ਸਾਡੇ ਘਰ ਆ ਗਈ। ‘‘ਮੇਰੇ ਕਿਹੜਾ ਮੱਥੇ ’ਤੇ ਲਿਖਿਆ ਹੋਇਆ ਕਿ ਮੈਂ ਪਾਕਿਸਤਾਨੀ…

    ਪੂਰੀ ਕਹਾਣੀ ਪੜ੍ਹੋ
  • 201

    ਆਓ ਘਰਾਂ ਨੂੰ ਮੁੜ ਚੱਲੀਏ

    March 16, 2020 0

    ਇਕ ਦਿਨ ਮੇਰੇ ਕੋਲ ਕੁਝ ਨੌਜਵਾਨ ਮੁੰਡੇ ਆਏ। ਬੜੇ ਚਿੰਤਾਤੁਰ ਹੋ ਕੇ ਆਖਣ ਲੱਗੇ, ‘‘ਮੈਡਮ, ਸਾਰਾ ਹੀ ਪੰਜਾਬ ਨਸ਼ਿਆਂ ਵਿਚ ਗਰਕ ਹੁੰਦਾ ਜਾ ਰਿਹਾ ਤੁਸੀਂ ਕੁਝ ਸੋਚੋ, ਕੁਝ ਕਰੋ।’’ ਮੈਂ ਉਨ੍ਹਾਂ ਨੂੰ ਆਖਿਆ, ‘‘ਜਦੋਂ ਤਕ ਸਾਡੇ ਲੀਡਰ ਤੇ ਪੁਲੀਸ ਇਸ…

    ਪੂਰੀ ਕਹਾਣੀ ਪੜ੍ਹੋ
  • 322

    ਇਹ ਇੱਕ ਸੱਚੀ ਘਟਨਾ ਹੈ

    March 14, 2020 0

    ਬੀਰਇੰਦਰ, ਜਿਸ ਨੂੰ ਅਸੀਂ ਸਾਰੇ ਵੀਰਾ ਆਖਦੇ, ਬੰਗਲਾ ਦੇਸ਼ ਦੀ ਲੜਾਈ ਵਿੱਚ ਗਿਆ ਹੋਇਆ ਸੀ। ਵਿਧਵਾ ਮਾਂ ਦਾ ਇਕੱਲਾ ਪੁੱਤ, ਬੇਜੀ ਲਈ ਬਹੁਤ ਔਖਾ ਵੇਲਾ ਸੀ। ਉਹ ਸਾਰਾ ਵੇਲਾ ਪਾਠ ਕਰ ਕੇ ਅਰਦਾਸਾਂ ਕਰਦੇ ਰਹਿੰਦੇ। ਰੱਬ ਨੂੰ ਧਿਆਉਂਦੇ, ਸੁੱਖਣਾ ਸੁੱਖਦੇ,…

    ਪੂਰੀ ਕਹਾਣੀ ਪੜ੍ਹੋ
  • 356

    ਤੇਰਾ ਕਮਰਾ ਮੇਰਾ ਕਮਰਾ

    March 12, 2020 0

    ਦਫ਼ਤਰ ਵਿਚ ਮੇਰਾ ਕਮਰਾ ਤੇ ਤੇਰਾ ਕਮਰਾ ਨਾਲੋ–ਨਾਲ ਹਨ । ਫਿਰ ਵੀ ਨਾ ਇਹ ਕਮਰਾ ਉਸ ਵੱਲ ਜਾ ਸਕਦਾ ਹੈ ਤੇ ਨਾ ਉਹ ਕਮਰਾ ਇਸ ਵੱਲ ਆ ਸਕਦਾ ਹੈ । ਦੋਵਾਂ ਦੀ ਆਪਣੀ ਆਪਣੀ ਸੀਮਾ ਹੈ । ਦੋਹਾਂ ਦੇ ਵਿਚਕਾਰ…

    ਪੂਰੀ ਕਹਾਣੀ ਪੜ੍ਹੋ
  • 378

    ਰੱਬ ਤੇ ਰੁੱਤਾਂ

    March 10, 2020 0

    ਬਹੁਤ ਪੁਰਾਣਿਆਂ ਸਮਿਆਂ ਦੀ ਗੱਲ ਹੈ। ਰੱਬ ਉਤੇ ਸਵਰਗ ਵਿਚ ਰਹਿੰਦਾ ਸੀ। ਹੇਠਾਂ ਸਭ ਧੁੰਦੂਕਾਰ ਸੀ। ਸ੍ਰਿਸ਼ਟੀ ਦੀ ਸਿਰਜਣ ਦਾ ਵਿਚਾਰ ਰੱਬ ਦੇ ਜ਼ਿਹਨ ਵਿਚ ਖੌਰੂ ਪਾ ਰਿਹਾ ਸੀ। ਆਪਣੇ ਚਿੱਤ ਵਿਚ ਹੋ ਰਹੀ ਭੰਨ-ਘੜ ਵੱਲ ਇਕਾਗਰ ਹੋਇਆ ਉਹ ਇਕ…

    ਪੂਰੀ ਕਹਾਣੀ ਪੜ੍ਹੋ