ਕਿੰਨਾ ਕੁ ਦੁਖੀ ਕੋਈ ਦੱਸਦਾ ਨੀ ਹੁੰਦਾ
ਜਿਹਦੇ ਨਾਲ ਬੀਤੀ ਹੋਵੇ ਉਹ ਹੱਸਦਾ ਨੀ ਹੁੰਦਾ
emotional status in punjabi
ਸੱਚੀ ਮੋਹੁੱਬਤ ਚ ਅਕਸਰ,
ਗੱਲਾਂ ਰੱਬ ਨਾਲ ਹੋਣ ਲੱਗ ਜਾਂਦੀਆਂ ਨੇ..!!
ਮੇਰਾ ਕੀ ਯਾਰਾ ਮੈਂ ਤਾਂ ਅੰਬਰੋਂ ਟੁੱਟਆ ਤਾਰਾ ਹਾਂ,
ਮੈਂ ਕਿਸੇ ਨੂੰ ਕੀ ਸਹਾਰਾ ਦੇਣਾ, ਮੈਂ ਤਾਂ ਆਪ ਬੇਸਹਾਰਾ ਹਾਂ..!!
ਡੂੰਘੀਆਂ ਸੱਟਾਂ ਵੱਜੀਆਂ ਉਤੋਂ ਉਮਰ ਨਿਆਣੀ ਸੀ
ਹੁਣ ਨਹੀਂ ਹਸਦੇ ਚਿਹਰੇ ਇਹ ਤਸਵੀਰ ਪੁਰਾਣੀ ਸੀ ,
ਜਿੱਥੇ ਆਕੜਾਂ ਦਾ ਪੱਲੜਾ ਭਾਰੀ ਹੋਵੇ,
ਉੱਥੇ ਰੁਸਵਾਈਆਂ ਨੇ ਤਾਂ ਜਿੱਤਣਾ ਹੀ ਆ..!!
ਮੇਰੇ ਚਿਹਰੇ ਨੂੰ ਪੜਨਾ ਹਰ ਕਿਸੇ ਦੇ ਵਸ ਦੀ ਗੱਲ ਨਹੀਂ ਹੈ,
ਏਸ ਕਿਤਾਬ ਵਿੱਚ ਲਫਜਾਂ ਦੀ ਥਾਂ ਜ਼ਜਬਾਤ ਲਿਖੇ ਹੋਏ ਨੇਂ..!!
ਬਹੁਤ ਰੋ ਚੁੱਕੇ ਹਾਂ ਲੁਕ ਲੁਕ ਕੇ ਤੇਰੀ ਖ਼ਾਤਿਰ,
ਤੇ ਲੋਕ ਸਾਨੂੰ ਕਹਿੰਦੇ ਨੇ ਤੈਨੂੰ ਕਦੇ ਰੋਂਦੇ ਨਹੀਂ ਦੇਖਿਆ..!!
ਵਸਦੀ ਰਹੇ ਤੂ ਮੇਨੂ ਛੱਡ ਜਾਨ ਵਾਲੀਏ,
ਗੈਰਾਂ ਦੇ ਸੀਨੇ ਲਗ ਜਾਣ ਵਾਲੀਏ..!!
ਮੈਨੂੰ ਸਾਹ ਵੀ ਨਾ ਆਵੇ ਮੈਂ ਸੱਚ ਕਹਿਣੀ ਆ,
ਦਿਲ ਧੁਖਦਾ ਏ ਮੇਰਾ ਮੈਂ ਰੋ ਪੈਣੀ ਆ..!!
ਜਿਹਨਾ ਦੇ ਦਿਲ ਬਹੁਤ ਚੰਗੇ ਹੁੰਦੇ ਨੇ,
ਅਕਸਰ ਓਹਨਾ ਦੀ ਹੀ ਕਿਸਮਤ ਖਰਾਬ ਹੁੰਦੀ ਐ..!!
ਬਹੁਤ ਲੋਕਾ ਨਾਲ ਵਾਹ ਪਿਆ ਜ਼ਿੰਦਗੀ ਚ
ਕੁਸ਼ ਮਤਲਬ ਕੱਡਕੇ ਚਲੇ ਗਏ,
ਕੁਸ਼ ਦੁੱਖਾ ਨਾਲ ਦੋਸਤੀ ਕਰਕੇ ਚਲੇ ਗਏ
ਕੁਸ਼ ਕ ਜਿੰਦਗੀ ਜਿਉਣ ਦਾ ਢੰਗ ਸਿਖਾਕੇ ਚਲੇ ਗਏ
ਟੁੱਟ ਗਿਆ ਦਿਲ , ਬਿਖਰ ਗਏ ਅਰਮਾਨ,
ਮਰਨ ਤੋਂ ਪਹਿਲਾਂ ਤੈਨੂੰ ਆਖਰੀ ਸਲਾਮ..!!