
ਸਵੇਰ ਦੀ ਚਾਹ ਪੀਣ ਵੇਲ਼ੇ ਜਦੋਂ ਹਰਪਾਲ ਦੀ ਨਜ਼ਰ ਅਖ਼ਬਾਰ ਦੇ ਮੁੱਖ ਸਫੇ 'ਤੇ ਪਈ ਤਾਂ ੳੁਸਦੇ ਚਿਹਰੇ 'ਤੇ ਰੌਣਕ ਅਾ ਗਈ । ੳੁਹ ਅਾਪਣੀ ਪਤਨੀ ਨੂੰ ੳੁੱਚੀ ਅਵਾਜ਼ ਮਾਰ ਕੇ ਕਹਿਣ ਲੱਗਾ , " ਮਨਜੀਤ ! ਅਾਹ ਦੇਖ ,…
ਪੂਰੀ ਕਹਾਣੀ ਪੜ੍ਹੋਸ਼ਾਮ ਦਾ ਵਕਤ , ਇੰਗਲੈਂਡ ਦੀਆਂ ਠੰਢੀਆਂ ਸ਼ਾਮਾਂ ਚੋ ਇੱਕ ਸ਼ਾਮ । ਕੰਮ ਤੋਂ ਆ ਕੇ ਨਹਾ ਕੇ ਜਸਬੀਰ ਡਿਨਰ ਲਈ ਬੈਠਾ , ਫ਼ੋਨ ਦੀ ਬੈੱਲ ਵੱਜੀ । ਫ਼ੋਨ ਉਠਾਇਆ ਤਾਂ ਆਵਾਜ ਆਈ ,” ਭਾਜੀ ਸਾਸਰੀ ਕਾਲ, ਗੇਜਾ ਬੋਲਦਾਂ ਵੁਲਵਰਹੈਪਟਨ…
ਪੂਰੀ ਕਹਾਣੀ ਪੜ੍ਹੋਨਾਮ ਸੀ ਕਬੀਰ ਖ਼ਾਨ...ਰੇਲਵੇ ਦੇ ਮਹਿਕਮੇਂ ਦਾ ਕਮਾਲ ਦਾ ਡਰਾਈਵਰ ਮਨਿਆ ਜਾਂਦਾ ਸੀ ਉਹ ਪੰਝੀ ਸਾਲਾਂ ਤੋਂ ਡਰਾਈਵਰੀ ਕਰਦਾ ਹੋਇਆ ਉਹ ਪਤਾ ਨੀ ਕਿੰਨੇ ਇਨਸਾਨ ਅਤੇ ਜਾਨਵਰਾਂ ਦੀ ਜਾਨ ਬਚਾ ਚੁੱਕਿਆ ਸੀ... ਪਤਾ ਨਹੀਂ ਕਾਹਦੀ ਮੇਹਰ ਸੀ ਉਸ ਉੱਤੇ ਕੇ…
ਪੂਰੀ ਕਹਾਣੀ ਪੜ੍ਹੋਪਿੰਜਰਾ ਨੱਬੇ-ਕਾਨਵੇਂ ਦੀ ਗੱਲ ਏ...ਮੈਨੂੰ ਉੱਡਦੇ ਪੰਛੀ ਫੜਨ ਦਾ ਵੱਡਾ ਜਨੂਨ ਹੁੰਦਾ ਸੀ... ਇੱਕ ਵਾਰ ਉਚੇ ਰੁੱਖ ਦੀ ਖੁੱਡ ਵਿਚੋਂ ਗਾਨੀ ਵਾਲਾ ਤੋਤਾ ਫੜ ਪਿੰਜਰੇ ਵਿਚ ਡੱਕ ਦਿੱਤਾ..! ਵੇਹੜੇ ਬੈਠੀ ਦਾਦੀ ਨੇ ਬਥੇਰੇ ਵਾਸਤੇ ਪਾਏ ਕੇ ਬੇਜ਼ੁਬਾਨ ਤੇ ਜ਼ੁਲਮ ਨਾ…
ਪੂਰੀ ਕਹਾਣੀ ਪੜ੍ਹੋਸੰਨ ਦੋ ਹਜਾਰ ਦੀ ਗੱਲ ਏ...ਚੰਡੀਗੜ੍ਹ ਪੜਿਆ ਕਰਦਾ ਸੀ...ਹੋਸਟਲ ਗਰੁੱਪ ਵਿਚ ਤਕਰੀਬਨ ਸਾਰੇ ਹੀ ਵੱਡੇ ਘਰਾਂ ਦੇ ਕਾਕੇ ਹੁੰਦੇ ਸਨ..ਕੋਈ ਪੀ ਸੀ ਐਸ ਦਾ ਭਤੀਜਾ, ਕੋਈ ਆਈ.ਪੀ.ਐੱਸ ਦਾ ਭਾਣਜਾ ਤੇ ਕਿਸੇ ਦਾ ਡੈਡੀ ਬ੍ਰਿਗੇਡੀਅਰ...ਕਿਹੜਾ ਐਬ ਸੀ ਜਿਹੜਾ ਅਸਾਂ ਨਾ ਕੀਤਾ…
ਪੂਰੀ ਕਹਾਣੀ ਪੜ੍ਹੋਦੋ ਸਾਲ ਪਹਿਲਾਂ ਫਰਵਰੀ ਮਹੀਨੇ ਦੀ ਗੱਲ ਏ ਸਟੋਰ ਦੇ ਅੰਦਰ ਵੜਨ ਲੱਗਾ ਹੀ ਸਾਂ ਕੇ ਪਿੱਛੋਂ ਅਵਾਜ ਜਿਹੀ ਆਈ ! ਮੁੜ ਕੇ ਦੇਖਿਆਂ ਤਾਂ ਬਜ਼ੁਰਗ ਗੋਰਾ ਸ਼ਾਇਦ ਕਿਸੇ ਕਾਰਨ ਪਾਰਕਿੰਗ ਵਿਚ ਠੇਡਾ ਖਾ ਕੇ ਡਿਗ ਪਿਆ ਸੀ ਮੈਂ ਭੱਜ…
ਪੂਰੀ ਕਹਾਣੀ ਪੜ੍ਹੋਉਸਨੂੰ ਅਕਸਰ ਹੀ ਸੁਨੇਹੇ ਮਿਲਦੇ ਰਹਿੰਦੇ ਕੇ ਪਿੰਡ ਆ ਬੇਬੇ ਬਾਪੂ ਨਾਲ ਗੱਲ ਤੋਰ ਲੈ ਪਰ ਮੇਜਰ ਸਾਬ ਹਮੇਸ਼ਾਂ ਹੀ ਇਹ ਆਖ ਛੁੱਟੀ ਵਾਲੀ ਅਰਜੀ ਪਾੜ ਦਿਆ ਕਰਦਾ ਕੇ ਬਾਡਰ ਤੇ ਹਾਲਾਤ ਬੜੇ ਗੰਭੀਰ ਨੇ...ਅਜੇ ਨਹੀਂ! ਅਖੀਰ ਇੱਕ ਦਿਨ ਬੇਬੇ…
ਪੂਰੀ ਕਹਾਣੀ ਪੜ੍ਹੋਨਿੱਕੇ ਹੁੰਦਿਆਂ ਇੱਕ ਵਾਰ ਚੈਕ ਜਮਾ ਕਰਾਉਣ ਬੈਂਕ ਗਿਆ.. ਬਾਹਰ ਆਇਆ ਤੇ ਦੇਖਿਆ ਸਾਈਕਲ ਚੁੱਕਿਆ ਜਾ ਚੁੱਕਾ ਸੀ..ਘਰੋਂ ਬੜੀਆਂ ਝਿੜਕਾਂ ਪਈਆਂ.. ਚੋਰ ਤੇ ਬੜਾ ਗੁੱਸਾ ਆਈ ਜਾਵੇ..ਅਗਲੇ ਦਿਨ ਰਲ ਸਕੀਮ ਲੜਾਈ...ਬਗੈਰ ਤਾਲੇ ਤੋਂ ਦੂਜਾ ਸਾਈਕਲ ਐਨ ਓਸੇ ਜਗਾ ਖੜਾ ਕਰ…
ਪੂਰੀ ਕਹਾਣੀ ਪੜ੍ਹੋਆਂਟੀ ਦੀ ਮਰਜੀ ਦੇ ਖਿਲਾਫ ਅਖੀਰ ਬਜ਼ੁਰਗ ਨੇ ਆਪਣੀ ਬੇਸਮੇਂਟ ਕਿਰਾਏ ਤੇ ਦੀ ਹੀ ਦਿੱਤੀ... ਅਡਵਾਂਸ ਫੜਦਿਆਂ ਸਾਰਿਆਂ ਨੂੰ ਸਮਝਾ ਦਿੱਤਾ ਕੇ ਨਾਲਦੀ ਜੋ ਮਰਜੀ ਬੋਲੀ ਜਾਵੇ ਤੁਸੀਂ ਕੰਨ ਨਹੀਂ ਧਰਨੇ..ਆਪੇ ਥੋੜਾ ਬੋਲ ਬਾਲ ਕੇ ਹਟ ਜਾਇਆ ਕਰਦੀ ਏ... ਉਹ…
ਪੂਰੀ ਕਹਾਣੀ ਪੜ੍ਹੋ