ਕਈ ਸਾਲ ਹੋਏ ਪਾਕਿਸਤਾਨੀ ਲੇਖਿਕਾ ਅਫ਼ਜ਼ਲ ਤੌਸੀਫ਼ ਦਿੱਲੀ ਅੰਮ੍ਰਿਤਾ ਨੂੰ ਮਿਲਣ ਆਈ। ਉਸ ਕੋਲ ਭਾਵੇਂ ਪਟਿਆਲੇ ਦਾ ਵੀਜ਼ਾ ਨਹੀਂ ਸੀ। ਉਹ ਟੈਕਸੀ ਵਿੱਚ ਪਟਿਆਲੇ, ਪੰਜਾਬੀ ਯੂਨੀਵਰਸਿਟੀ ਵਿੱਚ ਸਾਡੇ ਘਰ ਆ ਗਈ। ‘‘ਮੇਰੇ ਕਿਹੜਾ ਮੱਥੇ ’ਤੇ ਲਿਖਿਆ ਹੋਇਆ ਕਿ ਮੈਂ ਪਾਕਿਸਤਾਨੀ…