ਗਾਂਧੀ ਸਿੱਖ ਕੌਮਪ੍ਰਸਤੀ ਨੂੰ ਮੁਸਲਿਮ ਰਾਸ਼ਟਰਵਾਦ ਨਾਲੋਂ ਵੀ ਕੀਤੇ ਵੱਧ ਨਫਰਤ ਦੀ ਨਿਗ੍ਹਾ ਨਾਲ ਦੇਖਦਾ ਸੀ | ਭਾਰਤੀ ਮੁਸਲਿਮ ਭਾਈਚਾਰੇ ਨੂੰ ਸਰਬਸਾਂਝੀ ਭਾਰਤੀ ਪਛਾਣ ਅੰਦਰ ਜਜਬ ਕਰ ਲੈਣ ਦੀ ਪੁਰਜ਼ੋਰ ਇੱਛਾ ਤੇ ਰੁਚੀ ਪ੍ਰਗਟਾਉਣ ਦੇ ਬਾਵਜੂਦ , ਉਹ ਇਸਲਾਮ ਨੂੰ…