ਕਿੰਨਾ ਕੁ ਦੁਖੀ ਕੋਈ ਦੱਸਦਾ ਨੀ ਹੁੰਦਾ
ਜਿਹਦੇ ਨਾਲ ਬੀਤੀ ਹੋਵੇ ਉਹ ਹੱਸਦਾ ਨੀ ਹੁੰਦਾ
ghaint status
ਸੀਰਤ ਸੂਰਤ ਤੇ ਸੁਭਾਅ ਦੀ ਗੱਲ ਛੱਡੋ,
ਇਹ ਮੁਹੱਬਤ ਏ ਜਨਾਬ ਕਦੇ ਕਦੇ ਅਵਾਜ਼ ਨਾਲ ਵੀ ਹੋ ਜਾਂਦੀ ਹੈ.
ਬੇਗਾਨੇ ਜੁੜਦੇ ਗਏ ਆਪਣੇ ਛੱਡਦੇ ਗਏ
ਦੋ ਚਾਰ ਨਾਲ ਖੜੇ ਬਾਕੀ ਮਤਲਬ ਕੱਢਦੇ ਗਏ
ਅੱਖੀਆਂ ਚ ਚਿਹਰਾ ਤੇਰਾ ਬੁੱਲਾ ਤੇ ਤੇਰਾਂ ਨਾਂ ਸੋਹਣਿਆ,
ਤੂੰ ਐਵੇ ਨਾ ਡਰਿਆ ਕਰ ਕੌਈ ਨੀ ਲੈਂਦਾ ਤੇਰੀ ਥਾਂ ਸੋਹਣਿਆ
ਛੇਤੀ ਟੁੱਟਣ ਵਾਲੇ ਨਹੀਂ ਸੀ
ਬੱਸ ਕੋਈ ਆਪਣਾ ਬਣਾ ਕੇ ਤੋੜ ਗਿਆ
ਸੱਚੇ ਦਿਲੋ ਪਿਆਰ ਜੇ ਕਰੀਏ ਤਾ ਇਕੋ ਯਾਰ ਬਥੇਰਾ..!
ਰੱਬ ਕਹਿੰਦਾ ਮੈਂ ਤਾਂ ਮੰਨ ਜਾਣਾ ਸੀ
ਉਹਨੇ ਤੈਂਨੂੰ ਕਦੇ ਮੰਗਿਆ ਹੀ ਨਹੀਂ
ਇਹ ਜੋ ਹਲਕੀ ਜਿਹੀ ਫਿਕਰ ਕਰਦੇ ਹੋ ਨਾ,
ਬੱਸ ਇਸੇ ਨੇ ਮੈਨੂੰ ਬੇਫਿਕਰ ਰੱਖਿਆ ਹੈ..!
ਰੱਬਾ ਤੇਰੇ ਅੱਗੇ ਇੱਕ ਦੁਆ ਕਰਦੇ ਹਾਂ,
ਕਦੇ ਉਹਦੇ ਹਾਸੇ ਨਾਂ ਖੋਹੀ ਜਿਹਦੀ ਅਸੀਂ ਪਰਵਾਹ ਕਰਦੇ ਹਾਂ..!
ਕੱਲ੍ਹ ਦੀ ਰਾਤ ਕਿੰਨੀ ਖਾਸ ਹੋਵੋਗੀ,
ਚੰਦ ਨੂੰ ਹੀ ਚੰਦ ਦੀ ਤਲਾਸ਼ ਹੋਵੋਗੀ..!
ਇੱਕ ਮੁੱਦਤ ਬਾਦ ਹਾਸਾ ਆਇਆ
ਤੇ ਆਇਆ ਆਪਣੇ ਹਾਲਾਤਾਂ ਤੇ
ਮੈਂ ਖਾਸ ਜਾਂ ਸਾਧਾਰਨ ਹੋਵਾਂ,
ਬਸ ਤੇਰੀ ਖੁਸ਼ੀ ਦਾ ਕਾਰਨ ਹੋਵਾ..!