ਰੱਬ ਜਦੋਂ ਇਨਸਾਨੀ ਰੂਪ ਧਾਰਕੇ ਆਉਂਦਾ -- ਬਹੁਤ ਸਾਲ ਪਹਿਲਾਂ ਦੀ ਗੱਲ ਏ..ਰੋਜ ਸੁਵੇਰੇ ਬਟਾਲਿਓਂ ਗੱਡੀ ਫੜ ਅਮ੍ਰਿਤਸਰ ਆਇਆ ਕਰਦਾ ਸਾਂ.. ਸੈੱਲ ਫੋਨ ਨਹੀਂ ਸਨ ਹੋਇਆ ਕਰਦੇ..ਕੁਝ ਲੋਕ ਤਾਸ਼ ਖੇਡ ਰਹੇ ਹੁੰਦੇ..ਕੁਝ ਗੱਪਾਂ ਮਾਰ ਰਹੇ ਹੁੰਦੇ ਤੇ ਸਵਾਰੀਆਂ ਦਾ ਇੱਕ…