ਮੈਂ ਮੁਸਲਿਮ ਪਰਿਵਾਰ 'ਚੋਂ ਹਾਂ,ਸਿਰਫ਼ ਨਾਂਅ ਦਾ ਹੀ ਮੁਸਲਿਮ ਨਹੀਂ,ਬਲਕਿ ਪੂਰਨ ਰੂਪ ਵਿੱਚ ਮੁਸਲਿਮ ਪਰਿਵਾਰ ਹੈ ਸਾਡਾ ਪੂਰੇ ਪਿੰਡ ਵਿੱਚੋਂ। ਪੰਜ ਵਕਤ ਦੀ ਨਮਾਜ਼ ਦਾ ਪਾਬੰਦ ਹੈ ਸਾਡਾ ਟੱਬਰ।ਲੋਕੀ ਕੱਟੜ ਮੁਸਲਿਮ ਵੀ ਕਹਿ ਦਿੰਦੇ ਨੇ ਸਾਨੂੰ।ਮੇਰੀ ਮਾਂ ਮੈਨੂੰ ਨਿੱਕੇ ਜਿਹੇ…