ਪਰਮਾਤਮਾ ਅੱਗੇ ਹੱਥ ਜੋੜ ਕੇ ਅਰਦਾਸ ਕਰਦੇ ਹਾਂ ਕਿ ਤੁਹਾਨੂੰ ਦੁਨੀਆਂ ਦੀਆਂ ਸਭ ਖੁਸ਼ੀਆਂ ਮਿਲਣ ਹਮੇਸ਼ਾ ਚੜ੍ਹਦੀ ਕਲਾ ਵਿੱਚ ਰਹੋ ਜਨਮਦਿਨ ਮੁਬਾਰਕ Father ਸਾਬ
happy birthday dad in punjabi
ਜਦੋਂ ਮੈਂ ਆਪਣੀ ਜ਼ਿੰਦਗੀ ਦੇ ਸਭ ਤੋਂ ਸ਼ਾਨਦਾਰ ਲੋਕਾਂ ਬਾਰੇ ਸੋਚਦਾ ਹਾਂ, ਤਾਂ ਤੁਸੀਂ ਪਹਿਲੇ ਨੰਬਰ ਤੇ ਹੁੰਦੇ ਹੋ। ਜਨਮਦਿਨ ਮੁਬਾਰਕ, ਬਾਪੂ ਜੀ!
ਜਨਮਦਿਨ ਮੁਬਾਰਕ ਪਿਤਾ ਜੀ ! ਮੈਂ ਤੁਹਾਨੂੰ ਪਿਆਰ ਕਰਦਾ ਹਾਂ ਤੇ ਹਰ ਵੇਲੇ ਇਹ ਅਰਦਾਸ ਕਰਦਾ ਹਾਂ ਕਿ ਤੁਸੀਂ ਹਮੇਸ਼ਾ ਖੁਸ਼ ਅਤੇ ਤੰਦਰੁਸਤ ਰਹੋ ।