ਇਕ ਅਫਰੀਦੀ ਪਠਾਣ ਨੇ, ਇਸ ਅਦਭੁਤ ਜਰਨੈਲ(ਹਰੀ ਸਿੰਘ ਨਲੂਆ) ਬਾਰੇ ਇਹ ਖਾਸ ਵਾਕਿਆ ਸੁਣਾਇਆ ।ੲਿਕ ਦਿਨ ਹਰੀ ਸਿੰਘ ਕਿਲ੍ਹੇ ਦੇ ਬਾਹਰ ਸਵੇਰ ਸਾਰ ਫੁਲਾਹੀ ਦੀ ਦਾਤਣ ਕਰ ਰਿਹਾ ਸੀ । ਜਾਮ ਪਿੰਡ (ਜਿਸ ਦੇ ਨਾਮ ਦੇ ਕਿਲ੍ਹਾਂ ਜਮਰੌਦ ਦਾ ਨਾਮ ਪਿਆ…