ਇਸ਼ਕ ਮੁਹੱਬਤ ਦੇ ਬਾਰੇ ਵਿੱਚ ਅਖ਼ਲਾਕ ਦਾ ਨਜ਼ਰੀਆ ਉਹੀ ਸੀ ਜੋ ਅਕਸਰ ਆਸ਼ਿਕਾਂ ਅਤੇ ਮੁਹੱਬਤ ਕਰਨ ਵਾਲਿਆਂ ਦਾ ਹੁੰਦਾ ਹੈ। ਉਹ ਰਾਂਝੇ ਪੀਰ ਦਾ ਚੇਲਾ ਸੀ। ਇਸ਼ਕ ਵਿੱਚ ਮਰ ਜਾਣਾ ਉਸਦੇ ਨਜ਼ਦੀਕ ਇੱਕ ਮਹਾਨ ਅਤੇ ਸ਼ਾਨ ਦੀ ਮੌਤ ਮਰਨਾ ਸੀ।…
ਪੂਰੀ ਕਹਾਣੀ ਪੜ੍ਹੋਮੈਂ ਗੁਜਰਾਤ ਕਾਠੀਆਵਾੜ ਦਾ ਰਹਿਣ ਵਾਲਾ ਹਾਂ ਅਤੇ ਜ਼ਾਤ ਦਾ ਬਾਣੀਆ ਹਾਂ। ਪਿਛਲੇ ਸਾਲ ਜਦੋਂ ਹਿੰਦੁਸਤਾਨ ਦੀ ਤਕਸੀਮ ਦਾ ਟੰਟਾ ਹੋਇਆ ਤਾਂ ਮੈਂ ਬਿਲਕੁਲ ਬੇਕਾਰ ਸੀ। ਮੁਆਫ਼ ਕਰਨਾ ਮੈਂ ਲਫਜ ਟੰਟਾ ਇਸਤੇਮਾਲ ਕੀਤਾ। ਮਗਰ ਇਸ ਦਾ ਕੋਈ ਹਰਜ ਨਹੀਂ। ਇਸਲਈ…
ਪੂਰੀ ਕਹਾਣੀ ਪੜ੍ਹੋਚਾਰ ਵਰ੍ਹਿਆਂ ਵਿਚ ਪਹਿਲੀ ਵਾਰ—ਹਾਂ, ਪਹਿਲੀ ਵਾਰ ਤਿਰਲੋਚਨ ਨੇ ਰਾਤ ਨੂੰ ਆਸਮਾਨ ਦੇਖਿਆ ਸੀ ਤੇ ਉਹ ਵੀ ਇਸ ਲਈ ਕਿ ਉਸਦੀ ਤਬੀਅਤ ਬੜੀ ਘਬਰਾ ਰਹੀ ਸੀ ਤੇ ਉਹ ਸਿਰਫ਼ ਕੁਝ ਦੇਰ ਖੁੱਲ੍ਹੀ ਹਵਾ ਵਿਚ ਸੋਚਣ ਲਈ ਅਡਵਾਨੀ ਚੈਂਬਰ ਦੇ ਟੈਰੇਸ…
ਪੂਰੀ ਕਹਾਣੀ ਪੜ੍ਹੋਮੈਂ ਗੁਜਰਾਤ ਕਾਠੀਆਵਾੜ ਦਾ ਰਹਿਣ ਵਾਲਾ ਹਾਂ ਅਤੇ ਜ਼ਾਤ ਦਾ ਬਾਣੀਆ ਹਾਂ। ਪਿਛਲੇ ਸਾਲ ਜਦੋਂ ਹਿੰਦੁਸਤਾਨ ਦੀ ਤਕਸੀਮ ਦਾ ਟੰਟਾ ਹੋਇਆ ਤਾਂ ਮੈਂ ਬਿਲਕੁਲ ਬੇਕਾਰ ਸੀ। ਮੁਆਫ਼ ਕਰਨਾ ਮੈਂ ਲਫਜ ਟੰਟਾ ਇਸਤੇਮਾਲ ਕੀਤਾ। ਮਗਰ ਇਸ ਦਾ ਕੋਈ ਹਰਜ ਨਹੀਂ। ਇਸਲਈ…
ਪੂਰੀ ਕਹਾਣੀ ਪੜ੍ਹੋ