ਬੱਦਲਵਾਈ ਦਾ ਦਿਨ ਸੀ। ਮੀਂਹ ਕਦੇ ਪੈਣ ਲੱਗਦਾ ਕਦੇ ਹਟ ਜਾਂਦਾ। ਗਰਮੀ ਘਟ ਗਈ ਸੀ। ਮੌਸਮ ਸੁਹਾਵਣਾ ਹੋ ਗਿਆ ਸੀ। ਅੱਜ ਛੁੱਟੀ ਦਾ ਦਿਨ ਸੀ। ਮਾਂ ਨੇ ਖੀਰ-ਪੂੜੇ ਬਣਾਏ। ਪਤੀ ਅਤੇ ਪੁੱਤਰ ਨੂੰ ਆ ਕੇ ਖਾ ਲੈਣ ਲਈ ਆਵਾਜ਼ਾਂ ਦੇਣ…