ਸਵੇਰੇ ਛੇ ਵਜੇ ਪਟਰੋਲ ਪੰਪ ਕੋਲ ਹੱਥ ਗੱਡੀ ਵਿਚ ਬਰਫ਼ ਵੇਚਣ ਵਾਲੇ ਦੇ ਛੁਰਾ ਖੋਭ ਦਿੱਤਾ ਗਿਆ। ਸੱਤ ਵਜੇ ਤੱਕ ਉਸਦੀ ਲਾਸ਼ ਲੁੱਕ ਵਿਛੀ ਸੜਕ ਉੱਤੇ ਪਈ ਰਹੀ, ਅਤੇ ਉਸ 'ਤੇ ਬਰਫ਼ ਪਾਣੀ ਬਣ-ਬਣ ਗਿਰਦੀ ਰਹੀ। ਸਵਾ ਸੱਤ ਵਜੇ ਪੁਲਿਸ…