ਬਾਪੂ ਜੀ ਓਹਨਾ ਵੇਲਿਆਂ ਦੀ ਗੱਲ ਸੁਣਾਇਆ ਕਰਦੇ.. ਜੱਟਾਂ ਦੇ ਪੁੱਤਾਂ ਕੋਲ ਸਿਰਫ ਦੋ ਹੀ ਰਾਹ ਹੋਇਆ ਕਰਦੇ..ਫੌਜ ਤੇ ਜਾ ਫੇਰ ਵਾਹੀ..! ਨਿੱਕਾ ਚਾਚਾ ਜੀ ਫੌਜ ਵਿਚ ਸੀ..ਪੈਂਠ ਦੀ ਜੰਗ ਵੇਲੇ ਇੱਕ ਵਾਰ ਪਿੰਡ ਆਇਆ..ਉਹ ਵੀ ਅਚਾਨਕ..ਘੜੀ ਦੀ ਘੜੀ ਮਿਲ…