ਜਦੋਂ ਵੀ ਪੰਜਾਬ ਚੱਕਰ ਲੱਗਦਾ ਤਾਂ ਉਹ ਜਰੂਰ ਮਿਲਦਾ.. ਕਿਸੇ ਡਾਕਟਰ ਦੇ ਕਲੀਨਿਕ ਤੇ ਕੰਮ ਕਰਿਆ ਕਰਦਾ ਸੀ..ਚੜ੍ਹਦੀ ਕਲਾ ਵਾਲਾ ਸਿੰਘ ਸੀ..ਪਿਛਲੇ ਹਫਤੇ ਫੋਨ ਆਇਆ..ਥੋੜਾ ਪ੍ਰੇਸ਼ਾਨ ਜਿਹਾ ਲੱਗਾ! ਆਖਣ ਲੱਗਾ ਕੇ ਕਰਜਾ ਲਿਆ ਸੀ..ਮੋੜਨ ਵਿਚ ਦਿੱਕਤ ਆ ਰਹੀ ਏ..ਉੱਤੋਂ ਕੁੜੀ…