ਅੰਮ੍ਰਿਤਸਰ ਤੋਂ ਟਰੇਨ ਸੁਭਾ ਦੇ ਦੋ ਵਜੇ ਚੱਲੀ ਅਤੇ ਅੱਠ ਘੰਟਿਆਂ ਤੋਂ ਬਾਅਦ ਮੁਗਲਪੁਰਾ ਪਹੁੰਚੀ । ਰਸਤੇ ਵਿੱਚ ਕਈ ਆਦਮੀ ਮਾਰੇ ਗਏ। ਅਨੇਕ ਜ਼ਖਮੀ ਹੋਏ ਅਤੇ ਕੁੱਝ ਇੱਧਰ-ਉੱਧਰ ਭਟਕ ਗਏ। ਸੁਭਾ ਦਸ ਵਜੇ ਕੈਂਪ ਦੀ ਠੰਡੀ ਜ਼ਮੀਨ ਉੱਤੇ ਜਦੋਂ ਸਰਾਜੁਦੀਨ…