ਗੁਰੂ ਅਰਜਨ ਦੇਵ ਜੀ ਖੁੱਦ ਵੀ ਕੀਰਤਨ ਕਰਕੇ ਇਲਾਹੀ ਰੰਗ ਬੰਨ ਦੇਂਦੇ ਸਨ। ਉਨਾਂ ਨਾਲ ਜੋੜੀ ਤੇ ਸੰਗਤ ਭਾਈ ਗੁਰਦਾਸ ਜੀ ਕਰਦੇ ਸਨ ਅਤੇ ਬਾਬਾ ਬੁੱਢਾ ਜੀ ਰਬਾਬ ਵਜਾਉਂਦੇ ਸਨ। ਗੁਰੂ ਅਰਜਨ ਦੇਵ ਜੀ ਦੇ ਜੀਵਨ ਕਾਲ ਵਿਚ 7 ਕੀਰਤਨੀ…