
ਕੈਲਾ ਢਾਈ ਕਿਲਿਆਂ ਦਾ ਮਾਲਕ ਸੀ ਜਿਸ ਨਾਲ ਉਸਦੇ ਪਰਿਵਾਰ ਦਾ ਗੁਜਾਰਾ ਬੜੀ ਮੁਸ਼ਕਿਲ ਨਾਲ ਚਲ ਰਿਹਾ ਸੀ I ਉਸਦੇ ਘਰ ਤਿੰਨ ਧੀਆਂ ਨੇ ਜਨਮ ਲਿਆ, ਵੱਡੀ ਧੀ ਗੁਰਮੀਤ ਕਰੀਬ ਅਠਾਰਾਂ ਕੁ ਸਾਲਾਂ ਦੀ ਸੀ ਦੂਜੀ ਦੋ ਕੁ ਸਾਲ ਬਾਅਦ…
ਪੂਰੀ ਕਹਾਣੀ ਪੜ੍ਹੋਗੁਰਨਾਮ ਸਮੇਂ ਤੋਂ ਬਾਅਦ ਖੇਤ ਗਿਆ ਸੀ ਕਿਉਂਕਿ ਮੁੰਡਿਆਂ ਨੇ ਕਈ ਸਾਲ ਪਹਿਲਾਂ ਉਸ ਨੂੰ ਖੇਤੀ ਤੋਂ ਵਿਹਲਾ ਕਰ ਦਿੱਤਾ ਸੀ ।ਬੀਜ ਬਿਜਾਈ ਵੇਚਣਾ ਵਟਣਾ ਸਭ ਉਨ੍ਹਾਂ ਦੇ ਹੱਥ ਵਿਚ ਸੀ।ਗੁਰਨਾਮ ਤਾ ਸਵੇਰੇ ਗੁਰਦੁਆਰੇ ,ਦੁਪਿਹਰੇ ਤਾਸ ਅਤੇ ਸ਼ਾਮ ਨੂੰ ਪੋਤੇ…
ਪੂਰੀ ਕਹਾਣੀ ਪੜ੍ਹੋ