ਕਿਸੇ ਦਾ ਘੋੜਾ ਕਿਧਰੇ ਚਲਿਆ ਗਿਆ ਸੀ , ਸਾਰੇ ਹਮਦਰਦੀ ਜਤਲਾ ਰਹੇ ਸਨ । ਮਾਲਕ ਨੇ ਕਿਹਾ, " ਕੀ ਪਤਾ , ਇਸ ਨੁਕਸਾਨ ਵਿਚ ਵੀ ਕੋਈ ਲਾਭ ਹੋਵੇ ।" ਲਗਭਗ ਸਾਲ ਮਗਰੋਂ ਉਹ ਘੋੜਾ ਦੋ ਹੋਰ ਘੋੜਿਆਂ ਨਾਲ ਵਾਪਸ ਆ…