ਲੁੱਟਿਆ ਹੋਇਆ ਮਾਲ ਬਰਾਮਦ ਕਰਨ ਲਈ ਪੁਲੀਸ ਨੇ ਛਾਪੇ ਮਾਰਨੇ ਸ਼ੁਰੂ ਕਰ ਦਿੱਤੇ। ਲੋਕ ਡਰ ਦੇ ਮਾਰੇ ਹਨੇਰਾ ਹੋਣ ’ਤੇ ਲੁੱਟਿਆ ਹੋਇਆ ਮਾਲ ਬਾਹਰ ਸੁੱਟਣ ਲੱਗੇ। ਕੁਝ ਅਜਿਹੇ ਵੀ ਸਨ, ਜਿਨ੍ਹਾਂ ਨੇ ਆਪਣਾ ਸਾਮਾਨ ਵੀ ਆਸੇ-ਪਾਸੇ ਕਰ ਦਿੱਤਾ ਤਾਂ ਕਿ…