ਸਤਿਕਾਰਤ ਬੀਬੀਓ ਤੇ ਸਾਹਿਬੋ ! ਮੈਨੂੰ ਕਿਹਾ ਗਿਆ ਹੈ ਕਿ ਮੈਂ ਇਹ ਦੱਸਾਂ ਕਿ ਮੈਂ ਕਹਾਣੀ ਕਿਉਂਕਰ ਲਿਖਦਾ ਹਾਂ । ਇਹ 'ਕਿਉਂਕਰ' ਮੇਰੀ ਸਮਝ ਵਿੱਚ ਨਹੀਂ ਆਇਆ । 'ਕਿਉਂਕਰ' ਦੇ ਅਰਥ ਸ਼ਬਦ ਕੋਸ਼ ਵਿਚ ਤਾਂ ਇਹ ਮਿਲਦੇ ਨੇ : 'ਕਿਵੇਂ…