ਮੇਰੀ ਜ਼ਿੰਦਗੀ ਵਿਚ ਤਿੰਨ ਵੱਡੀਆਂ ਘਟਨਾਵਾਂ ਵਾਪਰੀਆਂ ਹਨ-ਪਹਿਲੀ ਮੇਰੇ ਜਨਮ ਦੀ, ਦੂਜੀ ਮੇਰੀ ਸ਼ਾਦੀ ਦੀ ਅਤੇ ਤੀਜੀ ਮੇਰੇ ਕਹਾਣੀਕਾਰ ਬਣ ਜਾਣ ਦੀ। ਲੇਖਕ ਵਜੋਂ ਰਾਜਨੀਤੀ ਵਿਚ ਮੇਰੀ ਕੋਈ ਦਿਲਚਸਪੀ ਨਹੀਂ ਹੈ। ਲੀਡਰਾਂ ਅਤੇ ਦਵਾਈਆਂ ਵੇਚਣ ਵਾਲਿਆਂ ਨੂੰ ਮੈਂ ਇਕ ਹੀ…