ਨ੍ਹਾ ਰਾਮ ਨੰਨ੍ਹਾ ਤਾਂ ਸੀ ਪਰ ਸ਼ਰਾਰਤਾਂ ਦੇ ਲਿਹਾਜ਼ ਨਾਲ ਬਹੁਤ ਵੱਡਾ ਸੀ। ਚਿਹਰੇ ਤੋਂ ਬੇਹੱਦ ਭੋਲਾ ਭਾਲਾ ਜਾਪਦਾ। ਕੋਈ ਨਕਸ਼ ਅਜਿਹਾ ਨਹੀਂ ਸੀ ਜਿਸ ਤੋਂ ਸ਼ੋਖੀ ਦਾ ਪਤਾ ਲਗਦਾ ਹੋਵੇ। ਉਸ ਦੇ ਸਰੀਰ ਦਾ ਹਰ ਅੰਗ ਭੱਦੇਪਣ ਦੀ ਹਾਲਤ…