ਸਆਦਤ ਹਸਨ ‘ਮੰਟੋ’ ਦਾ ਜਨਮ 11 ਮਈ 1912 ਨੂੰ ਸਮਰਾਲਾ ਜ਼ਿਲ੍ਹਾ ਲੁਧਿਆਣਾ ਵਿਖੇ ਹੋਇਆ। ਉਸਨੇ ਸਿੱਖਿਆ ਅੰਮ੍ਰਿਤਸਰ ਤੇ ਅਲੀਗੜ੍ਹ ਦੇ ਸਕੂਲ ਚੋਂ ਪ੍ਰਾਪਤ ਕੀਤੀ।ਉਸਦੇ ਇੱਕ ਪੁੱਤਰ ਹੋਇਆ ਜੋ 1 ਸਾਲ ਦਾ ਹੋ ਕੇ ਮਰ ਗਿਆ।ਬਾਅਦ ਵਿੱਚ ਉਸਦੇ ਘਰ ਤਿੰਨ ਧੀਆਂ…