
ਕੱਚਾ ਫਲ ਕੌੜਾ ਤੇ ਬੇ-ਸੁਆਦੀ ਹੁੰਦਾ ਹੈ। ਕੱਚੀ ਕੰਧ ਉੱਤੇ ਪੱਕੇ ਤੇ ਉੱਚੇ ਮਹਿਲ ਨਹੀਂ ਉਸਾਰੇ ਜਾ ਸਕਦੇ। ਕੱਚੇ ਘੜੇ ਵਿਚ ਪਾਣੀ ਭਰ ਕੇ ਨਹੀਂ ਰੱਖਿਆ ਜਾ ਸਕਦਾ। ਇਸੇ ਤਰਾੑਂ ਕੱਚੇ ਮਨੁੱਖ ਦੀ ਜ਼ਿੰਦਗੀ ਵਿਚ ਕੁੜੱਤਣ ਹੁੰਦੀ ਹੈ। ਕੱਚੇ ਮਨੁੱਖ…
ਪੂਰੀ ਕਹਾਣੀ ਪੜ੍ਹੋਅਕਬਰ ਦੇ ਦਰਬਾਰੀ ਕਵੀ ਰਹੀਮ ਨੂੰ ਜੋ ਮਿਲਦਾ ਸੀ,ਸਭ ਦਾਨ ਕਰ ਦੇਂਦਾ ਸੀ। ਸਾਨੂੰ ਤਾਂ ਗੁਰੂ ਸਾਹਿਬ ਨੇ ਦਸਵੰਧ ਕੱਢਣ ਨੂੰ ਕਿਹਾ ਹੈ,ਪਰ ਉਹ ਤਾਂ ਨੌਂ ਹਿੱਸੇ ਦਾਨ ਕਰ ਦੇਂਦਾ ਸੀ ਤੇ ਇਕ ਹਿੱਸਾ ਅਾਪਣੀ ਉਪਜੀਵਕਾ ਲਈ ਵਰਤਦਾ ਸੀ। ਇਤਨਾ…
ਪੂਰੀ ਕਹਾਣੀ ਪੜ੍ਹੋਮਨੁੱਖ ਉਮਰ ਦੇ ਵਿੱਚ ਜਾਂ ਸਰੀਰ ਦੇ ਵਿੱਚ ਭਾਵੇਂ ਵੱਡਾ ਹੋ ਰਿਹਾ ਹੈ ,,,,, ਪਰ ਮਨੁੱਖ ਫਿਰ ਵੀ ਘਟ ਰਿਹਾ ਹੈ ,,,, ਹੋ ਸਕਦਾ ਹੈ ਮਨੁੱਖ ਦਾ ਪਰਿਵਾਰ ਵੱਡਾ ਹੋ ਰਿਹਾ ਹੋਵੇ ,,,,, ਹੋ ਸਕਦਾ ਹੈ ਮਨੁੱਖ ਦਾ ਕਾਰੋਬਾਰ ਵੱਡਾ…
ਪੂਰੀ ਕਹਾਣੀ ਪੜ੍ਹੋਬਨਸਪਤੀ ਵਿਚ ਖਿੜਨਾ ਵੀ ਹੈ, ਮੁਰਝਾਉਣਾ ਵੀ ਹੈ। ਇਹ ਮੌਸਮੇ ਬਹਾਰ ਤੋਂ ਵੀ ਪ੍ਰਭਾਵਿਤ ਹੁੰਦੀ ਹੇੈ, ਮੌਸਮੇ ਖ਼ਿਜ਼ਾਂ ਤੋਂ ਵੀ ਪ੍ਰਭਾਵਿਤ ਹੁੰਦੀ ਹੈ। ਇਹ ਸਰਦੀ ਤੋਂ ਵੀ ਪ੍ਰਭਾਵਿਤ ਹੁੰਦੀ ਹੈ, ਗਰਮੀ ਤੋਂ ਵੀ ਪ੍ਰਭਾਵਿਤ ਹੁੰਦੀ ਹੈ। ਸੂਰਜ ਡੁੱਬ ਗਿਆ ਹੈ,…
ਪੂਰੀ ਕਹਾਣੀ ਪੜ੍ਹੋਗੁਰੂ ਨਾਨਕ ਦੇਵ ਜੀ ਜਦ ਵਿਚਰਨ ਕਰਦੇ ਕਰਦੇ ਮੁਲਤਾਨ ਪੁੱਜੇ ਤਾਂ ਸ਼ਹਿਰ ਤੋਂ ਬਾਹਰ ਇਕ ਬਗ਼ੀਚੀ ਵਿਚ ਜਾ ਬੈਠੇ। ਮੁਲਤਾਨ ਪੀਰਾਂ ਫ਼ਕੀਰਾਂ ਦਾ ਸ਼ਹਿਰ ਸੀ। ਸ਼ਹਿਰ ਦੇ ਸਾਰੇ ਫ਼ਕੀਰਾਂ ਵਿਚ ਹਲਚਲ ਮਚ ਗਈ ਸੱਚ ਦੀਆਂ ਕਿਰਨਾਂ ਦੇ ਫੁੱਟਣ ਨਾਲ ਝੂਠ…
ਪੂਰੀ ਕਹਾਣੀ ਪੜ੍ਹੋਸ਼ਹਿਰ ਦਾ ਇੱਕ ਕੋਨਾ ,, ਜਿੱਥੇ ਸਾਰੇ ਸ਼ਹਿਰ ਦੀ ਗੰਦਗੀ ਕੂੜਾ ਕਰਕਟ ਸੁੱਟਿਆ ਜਾਂਦਾ ਸੀ ,, ਗੰਦਗੀ ਦਾ ਢੇਰ ਲੱਗਿਆ ਹੋਇਆ ਸੀ ,, ਰਾਬਿੰਦਰ ਨਾਥ ਟੈਗੋਰ ਉਸ ਕੂੜੇ ਦੇ ਢੇਰ ਅੱਗੋਂ ਲੰਘ ਰਹੇ ਸੀ , ਅਚਾਨਕ ਰੁਕ ਗਏ ,, ਰੁਕਕੇ…
ਪੂਰੀ ਕਹਾਣੀ ਪੜ੍ਹੋਸੰਗਤ ਦੇ ਪਿਛਲੇ ਪਾਸੇ ਬੈਠਾ ਸੀ 'ਸੁਥਰੇ ਸ਼ਾਹ' ਤੇ ਸੰਗਤ ਨੂੰ ਦੋ ਚਾਰ ਗਾਲਾੑਂ ਕੱਢ ਕੇ ਨੱਸ ਗਿਆ। ਗਾਲਾੑਂ ਵੀ ਭੱਦੀਆਂ। ਸੰਗਤਾਂ ਅੈਤਕੀਂ ਅੌਖੀਆਂ ਹੋ ਗਈਆਂ ਤੇ ਸਤਿਗੁਰਾਂ ਨੂੰ ਕਹਿ ਦਿੱਤਾ ਕਿ ਹੁਣ ਬਰਦਾਸ਼ਤ ਤੋਂ ਬਾਹਰ ਦੀ ਗੱਲ ਹੈ। ਇਸ…
ਪੂਰੀ ਕਹਾਣੀ ਪੜ੍ਹੋਮੈਂ ਫਿਰ ਅਰਜ਼ ਕਰਾਂ 99%ਫੀਸਦੀ ਲੌਕ ਆਪਣੀ ਕਾਮਨਾ ਰੱਖਦੇ ਨੇ ਰੌਜ਼ ਗੁਰੂ ਅੱਗੇ ਖੁਦ ਅਰਦਾਸ ਕਰ ਕੇ ਜਾਂ ਅਰਦਾਸ ਕਰਾ ਕੇ ਕਈ ਦਫਾ ਮੈਂ ਵੇਖਿਆ ਕਦੀ ਕੌਈ ਵਿਚਾਰਾ ਰਾਗੀ ਸਿੰਘ ਕਿਸੇ ਕਾਰਨ ਕਰ ਕੇ,,,ਅਰਦਾਸ ਵਿੱਚ ਨਾਮ ਭੁੱਲ ਗਿਆ ਹੌਵੇ... ਲੌਕੀਂ…
ਪੂਰੀ ਕਹਾਣੀ ਪੜ੍ਹੋਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਇਕ ਸ਼ਬਦ ਤੁਹਾਡੇ ਸਾਹਮਣੇ ਰੱਖਾਂ, ਜਿਸ ਵਿਚ ਸਾਹਿਬ ਕਹਿੰਦੇ ਨੇ, ਜੈਸੇ ਬੁਖਾਰ ਚੜ੍ਹੇ ਮਨੁੱਖ ਨੂੰ ਭੋਜਨ ਚੰਗਾ ਨਹੀਂ ਲਗਦਾ, ਤ੍ਰਿਸ਼ਨਾ ਗ੍ਰਸੇ ਮਨ ਨੂੰ ਭਜਨ ਚੰਗਾ ਨਹੀਂ ਲੱਗਦਾ। ਲੋਭ ਗ੍ਰਸੇ ਮਨ ਨੂੰ ਧਰਮ…
ਪੂਰੀ ਕਹਾਣੀ ਪੜ੍ਹੋ