ਪੰਝੀ ਕੂ ਸਾਲ ਪਹਿਲਾਂ ਦੀ ਗੱਲ ਏ.. ਵਿਆਹ ਵੇਲੇ ਜਦੋਂ ਲਾਵਾਂ ਫੇਰਿਆਂ ਮਗਰੋਂ ਨਾਲਦੀਆਂ ਨੇ ਜੁੱਤੀ ਲੁਕਾਈ ਦੇ ਹਜਾਰ ਰੁਪਈਏ ਮੰਗ ਲਏ ਤਾਂ ਇਹ ਆਪਣੇ ਪਿਤਾ ਜੀ ਵੱਲ ਵੇਖਣ ਲਗ ਗਏ..! ਥੋੜਾ ਅਜੀਬ ਜਿਹਾ ਲੱਗਾ.. ਕਿਓੰਕੇ ਮੈਨੂੰ ਦੱਸਿਆ ਗਿਆ ਸੀ…