ਪਿੰਡ ਦੀ ਜੂਹ ਵਿੱਚ ਵੜ੍ਹਦੇ ਹੀ ਸਰੀਰ ਵਿੱਚ ਰੂਹ ਆ ਗਈ ਅੱਡੇ ਤੇ ਉੱਤਰਦੇ ਹੀ ਹਵਾ ਦੇ ਵਰੋਲੇ ਨਾਲ ਅੱਖਾਂ ਵਿੱਚ ਓਹੀ ਮਿੱਟੀ ਪਈ ਜਿਹਦੇ ਵਿੱਚ ਖੇਡਿਆ ਸੀ ਕਦੇ ਮਿੱਟੀ ਮੇਰੇ ਨਾਲ ਗੱਲਾਂ ਕਰਦੀ ਜਾਪੀ ਕਹਿੰਦੀ ਕੋਈ ਨਾ ਰੱਚ ਜਾਵੇਗਾ…