ਸਿਆਲ ਦਾ ਸਿਖ਼ਰ ਸੀ। ਤਾਲਿਬ ਨੇ ਮਾਂ ਕੋਲੋਂ ਸੰਦੂਕ ’ਤੇ ਪਿਆ ਨਵਾਂ ਨਕੋਰ ਖੇਸ ਮੰਗਿਆ। ਮਾਂ ਮੂਹਰਿਓਂ ਟੁੱਟ ਕੇ ਪੈ ਗਈ, “ਇਸ ਖੇਸ ਵੱਲ ਤਾਂ ਝਾਕੀ ਵੀ ਨਾ, ਇਹ ਤਾਂ ਮੈਂ ਪੀਰਾਂ ਲਈ ਰੱਖਿਆ ਹੋਇਆ; ਅਣਲੱਗ।” ਤਾਲਿਬ ਠੁਰ ਠੁਰ ਕਰਦਾ…