ਕੱਚ ਵਰਗੀ ਨਹੀਂ ਹੁੰਦੀ ਦੋਸਤੀ ਸਾਡੀ,
ਅਸੀਂ ਉਮਰਾਂ ਤੱਕ ਪਛਾਣ ਰੱਖਦੇ ਹਾਂ
ਅਸੀ ਤਾਂ ਉਹ ਫੁੱਲ ਹਾਂ ਯਾਰਾਂ
ਜੋ ਟੁੱਟ ਕੇ ਵੀ ਟਾਹਣੀਆ ਦਾ ਮਾਣ ਕਰਦੇ ਹਾਂ
new punjabi status
ਬਾਗ਼ਾਂ ਦੇ ਵਿੱਚ ਫੁੱਲ ਖਿੜਦੇ ਸੀ,
ਨੀ ਜਦੋਂ ਦੋਹਾਂ ਦੇ ਦਿਲ ਮਿਲਦੇ ਸੀ
ਦੁਨੀਆ ਨੂੰ ਮੇਰੀ ਹਕੀਕਤ ਬਾਰੇ ਪਤਾ ਵੀ ਨਹੀਂ
ਇਲਜ਼ਾਮ ਹਜ਼ਾਰਾਂ ਨੇ ਤੇ ਗਲਤੀ ਇਕ ਵੀ ਨਹੀਂ
ਕਈ ਯਾਰ ਸੋਫ਼ੀ ਆ ਕਈ ਲੈਂਦੇ ਪੀ ਨੀ
ਮਿੱਤਰਾ ਦਾ ਲੱਗੇ ਬਸ ਯਾਰਾਂ ਨਾਲ ਜੀਅ ਨੀ
ਐਵੇਂ ਕਾਹਤੋ ਫਿਰੇ ਨੀ ਤੂੰ ਯਾਰੀ ਲਾਉਣ ਨੂੰ
ਜੇਰੇ ਆਲਾ ਬੀਬਾ ਇੱਥੇ ਮਿਲਦਾ ਫਰੀ ਨੀ
ਮੇਰੀ ਜ਼ਿੰਦਗੀ ਦਾ ਆਖਰੀ ਅਰਮਾਨ ਏ ਤੂ
ਮੇਰੀ ਸੋਹਿਣਆਂ,ਸੋਹਨਾ ਜਹਾਨ ਏ ਤੂ
ਸਿਧਾਂਤ ਬਿਨਾ ਯੋਗ ਅੰਨ੍ਹਾ ਹੈ ਅਤੇ ਬਿਨਾ ਯੋਗ ਸਿਧਾਂਤ ਨਿਪੁੰਸਕ ਹੈ।
Rabindranath Tagore
ਤੂੰ ਕਰਦਾ ਮੈਨੂੰ ਪਿਆਰ ਬੜਾ,
ਕਦੇ ਰੱਜ ਕੇ ਮੈਨੂੰ ਸਤਾਵੇ..
ਕਰਦਾ ਕੀ ਰਹਿੰਦਾ ਕਮਲਾ ਜਿਹਾ,
ਮੇਨੂੰ ਰਤਾ ਸਮਝ ਨਾ ਆਵੇ..
ਤੂੰ ਸਿੱਖਣ ਦੀ ਚਾਹਤ ਰੱਖ ਸੱਜਣਾ,
ਜਿੰਦਗੀ ਰੋਜ਼ ਨਵਾਂ ਸਬਕ ਸਿਖਾਉਦੀ ਏ
ਅੱਖੀਆਂ ਨੂੰ ਆਦਤ ਪੈ ਗਈ ਤੈਨੂੰ ਤੱਕਣੇ ਦੀ
ਦਿਲ ਕਰੇ ਸਿਫ਼ਾਰਸ਼ ਤੈਨੂੰ ਸਾਂਭ ਕੇ ਰੱਖਣੇ ਦੀ
ਸਾਡੇ ਨਿਭਦੇ ਯਰਾਨੇ ਉਹਨਾ ਬੰਦਿਆ ਨਾਲ ਦਿਲ ਦੇ ਜੋ ਸੱਚੇ ਨੇ_
ਮਾਲੀ ਨੂੰ ਖੁਸ਼ੀ ਹੁੰਦੀ ਹੈਂ
ਫੁੱਲਾਂ ਦੇ ਖਿਲਣ ਨਾਲ
ਪਰ ਸਾਨੂੰ ਖੁਸ਼ੀ ਹੁੰਦੀ ਹੈਂ
ਤੇਰੇ ਮਿਲਣ ਨਾਲ
ਯਾਰ ਨਾ ਕਦੇ ਵੀ ਬੇਕਾਰ ਰੱਖੀਏ,
ਉੱਚੇ ਸਦਾ ਵਿਚਾਰ ਰੱਖੀਏ
ਗੱਲਾਂ ਕਰੀਏ ਹਮੇਸ਼ਾ ਮੂੰਹ ਤੇ,
ਐਵੇਂ ਨਾ ਦਿਲ ਵਿੱਚ ਖਾਰ ਰੱਖੀਏ