ਮੈ ਯਾਰਾ ਦੀ ਕਰਾ ਤਰੀਫ ਕਿਵੇ,
ਮੇਰੇ ਅੱਖਰਾ ਵਿੱਚ ਇਨਾ ਜੋਰ ਨਹੀ
ਦੁਨੀਆ ਵਿੱਚ ਭਾਵੇ ਲੱਖ ਯਾਰੀਆ,
ਪਰ ਮੇਰੇ ਯਾਰਾ ਜਿਹਾ ਕੋਈ ਹੋਰ ਨਹੀ
new punjabi status
ਅਫਸੋਸ ਤਾਂ ਬਹੁਤ ਹੈ ਉਸਦੇ ਬਦਲ ਜਾਣ ਦਾ
ਪਰ ਉਸਦੀਆਂ ਕੁਝ ਗੱਲਾਂ ਨੇ ਮੈਨੂੰ ਜੀਣਾ ਸਿਖਾ ਦਿੱਤਾ।।
ਕਿਸਮਤ ਆਪਣੀ ਰੱਬ ਤੋ ਲਿਖਵਾ ਕੇ ਲਿਆਏ ਹਾ
ਇੰਝ ਤਾ ਨੀਂ ਸੱਜਣਾ ਤੇਰੇ ਏਨੇ ਕਰੀਬ ਆਏ ਹਾ ।
ਸੁਥਰਾ ਇਮਾਨ ਭਾਵੇਂ ਕੋੜੀ ਆ ਜੁਬਾਨ
ਕਦੇ ਪਿੱਠ ਪਿੱਛੇ ਚਲਾਕੀਆਂ ਨੀ ਕੀਤੀਆ
ਜਿਸ ਤਰਾਂ ਦੇ ਹੋ ਉਸੇ ਤਰਾਂ ਦੇ ਰਹੋ ! ਕਿਉਕੀ! ਅਸਲੀ ਦੀ ਕੀਮਤ ਨਕਲੀ ਨਾਲੋਂ ਜਿਆਦਾ ਹੁੰਦੀ ਹੈ !
ਅੱਜ ਕੱਲ ਦੀ ਦੁਨੀਆ ਚ ਸਭ ਪੈਸੇ ਤੇ ਡੁੱਲਦੇ ਨੇ
ਉਹ ਕਾਹਦੇ ਯਾਰ ਜੋ ਨਵੇਂ ਵੇਖ ਪੁਰਾਣੇ ਯਾਰਾਂ ਨੂ ਭੁੱਲਦੇ ਨੇ
ਅਸੀ ਆਪਣੇ ਦਿਲ ਦੇ ਅਰਮਾਨਾਂ
ਨੂੰ ਦਿਲ ਅੰਦਰ ਹੀ ਸੁਲਾ ਦਿੱਤਾ
ਨਾ ਕੋਈ msg ਨਾ ਕੋਈ phone
ਲੱਗਦਾ ਸੱਜਣਾ ਨੇ ਸਾਨੂੰ ਭੁਲਾ ਦਿੱਤਾ
ਮਰਜ਼ੀ ਦੇ ਮਾਲਕ ਨੂੰ ਕੌਣ ਰੋਕ ਲਉ
ਤੇਰੇ ਬਾਰੇ ਮੇਰੇ ਜਿੰਨਾ ਕੌਣ ਸੋਚ ਲਉ
ਫਿਕਰ ਤਾਂ ਤੇਰੀ ਅੱਜ ਵੀ ਕਰਦਾ ਹਾਂ
ਬਸ ਜਿਕਰ ਕਰਨ ਦਾ ਹੁਣ ਹੱਕ ਨੀ ਰਿਹਾ
ਹਮਾਰੀ ਖੁਸੀ ਕੇ ਲੀਏ
ਜੋ ਫ਼ਰਿਆਦ ਕਰਤੇ ਹੈਂ,
ਹਮ ਬੀ ਉਨਪੇ ਬਹੁਤ ਨਾਜ ਕਰਤੇ ਹੈਂ,
ਐ ਖੁਦਾ ਮੇਰੇ ਉਨ ਅਪਨੋ ਕੋ
ਹਮੇਸ਼ਾਂ ਆਬਾਦ ਰਖਨਾ,
ਜੋ ਬਿਨਾਂ ਮਤਲਬ ਕੇ ਹਮਕੋ
ਰੋਜ ਯਾਦ ਕਰਤੇ ਹੈਂ,
ਉਸ ਕਮਲੀ ਨੂੰ ਤਾਂ ਦਸਵੀਂ ਦੀ ਥਿਊਰਮ ਨੀਂ ਭੁੱਲਦੀ ਸੀ
ਪਰ ਪਤਾ ਨਹੀਂ ਫਿਰ ਮੇਰਾ ਪਿਆਰ ਕਿਵੇਂ ਭੁੱਲ ਗਈ॥
ਉੱਪਰ ਵਾਲਾ ਵੀ ਆਸ਼ਿਕ ਹੈ ਸਾਡਾ
ਤਾਂ ਹੀ ਤਾਂ ਕਿਸੇ ਦਾ ਹੋਣ ਨਹੀਂ ਦਿੰਦਾ