ਬੜੀ ਰੀਝ ਨਾਲ ਤੋੜਕੇ ਸੁੱਟਿਆ ਲਗਦਾ।
ਨਹੀਂ ਤੇ ਚੇਹਰੇ ਦੀ ਰੌਣਕ ਐਵੇਂ ਤਾਂ ਨੀ ਉੱਡਦੀ।
new punjabi status
ਜਿਹਦੇ ਬਦਲੇ ਤੂੰ ਮਿਲ ਜਾਵੇਂ,
ਖੁਦਾ ਕੋਈ ਐਸਾ ਗੁਨਾਹ ਕਰਾਵੇ ਮੇਰੇ ‘ਤੋਂ..
ਮਾਣ ਤਾਂ ਹੋ ਹੀ ਜਾਂਦਾ,
ਜਦੋਂ ਯਾਰ ਮਿਲਜੇ ਭਰਾਵਾਂ ਵਰਗਾ..
ਵਫਾ ਸਿੱਖਣੀ ਹੈ ਤਾਂ ਮੌਤ ਤੋਂ ਸਿੱਖੋ
ਜਿਹੜੀ ਇੱਕ ਵਾਰ ਆਪਣਾ ਬਣਾ ਲਵੇ
ਤਾਂ ਕਿਸੇ ਹੋਰ ਦਾ ਹੋਣ ਨਹੀ ਦਿੰਦੀ
ਖਾਮੋਸ਼ੀ ਨਾਲ ਮੈਂ ਉਸਨੂੰ ਦੇਖਦਾ ਹੀ ਰਿਹਾ
ਸੁਣਿਆਂ ਹੈ ਇਬਾਦਤ ਵਿਚ ਬੋਲਿਆ ਨਹੀਂ ਕਰਦੇ |
ਅਸੀਂ ਬਦਲੇ ਨਹੀ, ਬੱਸ ਕੁੱਝ ਸੁਧਾਰ ਕੀਤੇ ਨੇ….
ਕਪੜੇ ਤੇ ਚੇਹਰੇ ਝੂਠ ਬੋਲਦੇ ਨੇ ਸੱਜਣਾ
ਇਨਸਾਨ ਦੀ ਅਸਲੀਅਤ ਸਮਾ ਦੱਸਦਾ…
ਡੂੰਘੀਆਂ ਸੱਟਾਂ ਵੱਜੀਆਂ ਉਤੋਂ ਉਮਰ ਨਿਆਣੀ ਸੀ
ਹੁਣ ਨਹੀਂ ਹਸਦੇ ਚਿਹਰੇ ਇਹ ਤਸਵੀਰ ਪੁਰਾਣੀ ਸੀ !
ਜਿੱਥੇ ਯਾਰੀ ਲਾ ਲਈਏ ਉੱਥੇ
ਯਾਰਾਂ ਨਾਲ ਹਿਸਾਬ ਨੀਂ ਹੁੰਦੇ|
ਤੇਰੇ ਲਈ ਤੇਰੇ ਨਾਲ ਲੜ ਰਹੇ ਹਾਂ
ਪਤਾ ਨੀ ਕਿਹੋ ਜਿਹੀ ਮੁਹੱਬਤ ਕਰ ਰਹੇ ਹਾਂ |
ਯਾਰ ਸਾਹਾ ਨਾਲੋ ਵੱਧ ਕੇ ਕਰੀਬ ਰੱਖੇ ਏ ਕਦੇ ਨਾਰਾ ਨਾਲ ਦਿੱਲ ਦੇ ਨਾ ਭੇਤ ਖੋਲਦੇ
ਖਾਮੋਸ਼ ਹਾਂ ਤਾਂ ਬੱਸ ਤੇਰੀ ਖੁਸ਼ੀ ਲਈ,
ਇਹ ਨਾ ਸੋਚੀ ਕਿ ਮੇਰੇ ਦਿਲ ਨੂੰ ਦਰਦ ਨਹੀਂ ਹੁੰਦਾ..!!