ਓਪਰਾ ਘਰ “ਜਿਹੜਾ ਧੀ-ਪੁੱਤ ਜੁਆਨ ਜਹਾਨ, ਖਾਣੋਂ ਪਹਿਨਣੋਂ ਬੰਜਾ ਜਾਏ, ਉਹਦੀ ਸੁਤਾ ਮਗਰੇ ਪਈ ਰਹਿੰਦੀ ਏ ਬਹੂ ਰਾਣੀਏਂ!” ਬੋਬੀ ਨੰਤੀ ਨੇ ਖ਼ਚਰੀ ਅੱਖ ਨਾਲ਼ ਸਵਿਤਰੀ ਵੱਲ ਤੱਕਿਆ ਤੇ ਆਪਣੀ ਕਥ-ਕਲਾ ਦਾ ਅਸਰ ਹੁੰਦਾ ਵੇਖ ਕੇ ਉਹਦੀਆਂ ਵਰਾਛਾਂ ਦੀਆਂ ਬਰੀਕ ਝੁਰੜੀਆਂ…