ਜੰਮੂ ਤਵੀ ਦੇ ਰਸਤੇ ਕਸ਼ਮੀਰ ਜਾਈਏ ਤਾਂ ਕੁਦ ਤੇ ਅੱਗੇ ਇਕ ਛੋਟਾ ਜਿਹਾ ਪਹਾੜੀ ਪਿੰਡ ਬਟੌਤ ਆਉਂਦਾ ਹੈ – ਸਿਹਤ ਲਈ ਬੜੀ ਵਧੀਆ ਥਾਂ ਹੈ! ਏਥੇ ਦਿੱਕ ਦੇ ਮਰੀਜ਼ਾਂ ਲਈ ਇਕ ਨਿੱਕਾ ਜਿਹਾ ਸੈਨੇਟੋਰੀਅਮ ਹੈ। ਉਂਝ ਤਾਂ ਅੱਜ ਤੋਂ ਅੱਠ-ਨੌਂ…