ਕੈਨੇਡਾ ਦੀਆਂ ਗਰਮੀਆਂ ਦਾ ਮੌਸਮ, ਰੇਸ਼ਮੀ ਜਿਹੀ ਧੁੱਪ,ਸਰਦਾਰ ਹਰਿੰਦਰ ਸਿੰਘ ਕੰਜ਼ਰਵਟਰੀ ਚ ਬੈਠਾ ਧੁੱਪ ਦਾ ਆਨੰਦ ਮਾਣ ਰਿਹਾ ਸੀ , ਸਿਰ ਤੇ ਸੋਹਣੀ ਜਿਹੀ ਫਿੱਕੀ ਪੀਲੀ ਗੋਲ ਦਸਤਾਰ , ਦੁੱਧ ਚਿੱਟਾ ਦਾਹੜਾ ਤੇ ਦਗ ਦਗ ਕਰਦਾ ਨੂਰਾਨੀ ਚਿਹਰਾ , ਉਮਰ…