ਪ੍ਰੇਮ ਦੀ ਭਾਵਨਾ ਸਵੇਰੇ ਸੁਵੱਖਤੇ ਇੱਕ ਬਜ਼ੁਰਗ ਦਰਵਾਜ਼ੇ ਦੀ ਘੰਟੀ ਵਜਾਉਣ ਲੱਗਾ। ਮੈਂ ਸੋਚਿਆ ਕਿ ਇੰਨੀ ਸਵੇਰ ਕੌਣ ਹੋ ਸਕਦਾ ਹੈ। ਮੈਂ ਉੱਠ ਕੇ ਦਰਵਾਜ਼ਾ ਖੋਲ੍ਹਿਆ, ਬਜ਼ੁਰਗ ਇਨਸਾਨ ਨੂੰ ਵੇਖ ਕੇ ਪੁੱਛਿਆ ਕਿ ਇੰਨੀ ਸਵੇਰੇ ? ਉਸ ਨੇ ਆਪਣਾ ਹੱਥ…