ਪੰਜਾਬੀ ਦਾ ਇੱਕ ਸ਼ਬਦ ਸਭ ਨੇ ਈ ਸੁਣਿਆ ਹੋਵੇਗਾ,”ਹਊ ਪਰ੍ਹੇ” ਕਰਨਾ । ਮਾਝੇ ਦੇ ਪੁਰਾਣੇ ਬਜ਼ੁਰਗ ਆਮ ਤੌਰ ਤੇ ਇਹ ਸ਼ਬਦ ਵਰਤਦੇ ਸਨ ਕਿਸੇ ਨੂੰ ਹੌਸਲਾ ਦੇਣ ਲਈ , ਜਦ ਉਸਨੂੰ ਕਿਸੇ ਨੇ ਦੁੱਖ ਦਿੱਤਾ ਹੋਵੇ, ਧੋਖਾ ਦਿੱਤਾ ਹੋਵੇ ।…