ਅਸੀਂ ਤੜਕੇ ਮੂੰਹ ਹਨੇਰੇ ਪਿੰਡੋਂ ਬਾਹਰਵਾਰ ਉਸ ਵਿਆਹ ਵਾਲੇ ਘਰ ਜਾ ਛਾਪਾ ਮਾਰਿਆ.. ਨਿੱਘੀਆਂ ਰਜਾਈਆਂ ਵਿਚ ਕਿੰਨੇ ਸਾਰੇ ਲੋਕ ਗੂੜੀ ਨੀਂਦਰ ਸੁੱਤੇ ਪਏ ਸਨ..ਥਾਣੇਦਾਰ ਨੇ ਦੂਰ ਖਲਿਆਰੀ ਜਿਪਸੀ ਵਿਚੋਂ ਦੋ ਸਿਪਾਹੀ ਅਤੇ ਇੱਕ ਹੌਲਦਾਰ ਨੂੰ ਅੰਦਰ ਘਲਿਆ.. ਹੌਲਦਾਰ ਨੇ ਗੇਟ…