ਤੇਨੂੰ ਦੇਖੇ ਬਿਨਾਂ ਤੌੜ ਲੱਗਦੀ,
ੲਿਸ ਲਈ ਦਰਸ਼ਨ ਕਰਨੇ ਪੈਂਦੇ ਨੇ ਤੇਰੇ ਰੋਜ਼…
ਸਿਫਾਰਿਸ਼ ਕਿਸੇ ਦੀ ਪਾਉਣੀ ਨੀ ਜੱਟ ਨੇ,
ਨਾ ਹੀ ਰਾਹ ਸਕਦਾ ਹਾਂ ਤੇਰਾ ਰੋਕ ….
#ਜੱਟ ਬਾਅਲਾ ਹੀ ਸ਼ਰੀਫ ਏ ਜੱਟੀਏ,
ਦੱਸ ਕਿਵੇ ਕਰਾਂ ਤੈਨੂੰ Propose !
punjabi ghaint status
ਸੁਪਨਿਆਂ ਦੀ ਸੱਚ ਹੋਣ ਦੀ ਆਸ ਕਦੇ
ਜ਼ਿੰਦਗੀ ਨੂੰ ਥੱਕਣ ਨਹੀਂ ਦਿੰਦੀ__
ਮੂੰਹ ਤੇ ਹਾਸੇ ਤੇ ਦਿਲ ਚ ਖਾਰ ਆ
ਬਹੁਤਾ ਨਾ ਕਰੋ ਯਕੀਨ ਕਿਸੇ ਤੇ ਸਭ ਐਥੇ ਮਤਲਬ ਦੇ ਯਾਰ ਨੇ
ਬੱਲਿਆ ਚੀਜਾ ਬਦਲਣ ਦੇ ਸ਼ੌਕੀ ਆ
ਯਾਰ ਤੇ ਗਰਾਰੀ ਅੱਜ ਵੀ ਓਹੀ ਆ..
ਜਿਉਂਦਾ ਰਹੇ ਬਾਪੂ ਜੋ ਪੁਗਾਉਂਦਾ ਹਰ ਹਿੰਢ ਨੂੰ
ਭੋਰਾ ਨਾ ਫਿਕਰ ਇਸ ਨਿੱਕੀ ਜਿਹੀ ਜਿੰਦ ਨੂੰ
ਕਈ ਫੁੱਲ ਵੀ ਕਰਨ ਤਾਰੀਫ਼ ਤੇਰੀ,
ਕਈ ਈਰਖਾ ਕਰ ਮੁਰਝਾ ਜਾਂਦੇ,
ਕਈ ਖੁਸ਼ਬੂ ਲੈਣ ਉਧਾਰ ਤੈਥੋਂ
ਤੇ ਕਈ ਸ਼ੀਸ਼ੇ ਵੀ ਤਰੇੜਾਂ ਖਾ ਜਾਂਦੇ
ਮੈਨੂੰ ਸਾਹ ਵੀ ਨਾ ਆਵੇ ਮੈਂ ਸੱਚ ਕਹਿਣੀ ਆ,
ਦਿਲ ਧੁਖਦਾ ਏ ਮੇਰਾ ਮੈਂ ਰੋ ਪੈਣੀ ਆ..!!
ਬਦਨਾਮ ਹੋਣਾ ਵੀ ਕੋਈ ਆਮ ਗੱਲ ਨੀ
ਕਾਲਜੇ ਫੁਕਣੇ ਪੈਂਦੇ ਨੇ ਲੋਕਾਂ ਦੇ
ਕੋਈ ਗੱਲ ਤਾਂ ਹੋਣੀ ਆ ਉਸ ਕਮਲੀ ਵਿੱਚ,
ਜੋ ਮੇਰਾ ਦਿਲ ਉਸ ਤੇ ਆ ਗਿਆ ਸੀ,
ਨਹੀਂ ਤਾਂ ਮੈਂ ਏਨਾਂ Selfish ਹਾਂ,
ਆਪਣੇ ਜੀਣ ਦੀ ਵੀ ਦੁਆ ਨਹੀਂ ਕਰਦਾ…
ਦੋਸਤੀ ਹੁੰਦੀ ਨਹੀਂ ਏ ਭੁੱਲ ਜਾਨ ਲਈ
ਦੋਸਤੀ ਮਿਲਦੀ ਨਹੀਂ ਏ ਖੋ ਜਾਨ ਦੇ ਲਈ
ਦੋਸਤੀ ਸਾਡੇ ਨਾਲ ਕਰੋਗੇ ਤਾਂ “Happy” ਰਹੋਗੇ
ਇੰਨਾ ਸਮਾਂ ਮਿਲੇਗਾ ਹੀ ਨਹੀਂ ਹੰਝੂ ਬਹਾਨ ਦੇ ਲਈ!
ਜਿਹਨਾ ਦੇ ਦਿਲ ਬਹੁਤ ਚੰਗੇ ਹੁੰਦੇ ਨੇ,
ਅਕਸਰ ਓਹਨਾ ਦੀ ਹੀ ਕਿਸਮਤ ਖਰਾਬ ਹੁੰਦੀ ਐ..!!
ਕੇਵਲ ਰੁੱਖ ਹੀ ਉਹ ਜੀਵ ਹਨ ਜਿਹੜੇ ਆਪਣੇ ਹਤਿਆਰਿਆਂ ਨੂੰ ਵੀ ਠੰਡੀ ਛਾਂ ਦਿੰਦੇ ਹਨ।
Mahatma Buddha