ਕੁਝ ਪੰਨੇ ਤੇਰੀਆਂ ਯਾਦਾਂ ਦੇ,
ਪੜਨੇ ਨੂੰ ਜੀਅ ਜਿਹਾ ਕਰਦਾ ਏ
ਤੇਰੇ ਬਿਨ ਜੀ ਕੇ ਦੇਖ ਲਿਆ,
ਪਰ ਤੇਰੇ ਬਿਨ ਨਾ ਸਰਦਾ ਏ
punjabi love status
ਤਾਰਿਆਂ ਦੇ ਵਿੱਚ ਤੇੈਨੂੰ ਮਹਿਲ ਮੈਂ ਬਣਾਂ ਕੇ ਦਿਆਂ
ਚੰਨ ਦੇ ਕੋਲ ਨਵੀ ਦੁਨੀਆਂ ਸਜਾ ਕੇ ਦਿਆਂ
ਰੱਬ ਝੂਠ ਨਾ ਬਲਾਵੇ ਤੇਰੀ ਜਾਨ ਵਿੱਚ ਮਿੱਤਰਾਂ ਦੀ ਜਾਨ ਬੱਲੀਏ
ਸੋਹਣੇ -ਸੋਹਣੇ ਅੱਖਰਾਂ ਨਾਲ ਲਿਖਿਆ
ਦਿਲ ਤੇ ਤੇਰਾ ਨਾਂ ਵੇ,
ਸੋਚਣੇ ਨੂੰ Time ਚਾਹੇ ਮੰਗ ਲਈ,
ਪਰ ਚਾਹੀਦਾ ਜਵਾਬ ਮੈਨੂੰ ਹਾਂ ਵੇ..
ਕਿੰਨਾ ਕਰਦੇ ਆ ਪਿਆਰ ਜੇ ਤੂੰ ਪੁੱਛਦਾ ਏ ਯਾਰਾ,
ਤੂੰ ਤੇ ਸਾਹਾ ਤੋ ਵੀ ਨੇੜੇ ਤੂੰ ਤੇ ਜਾਨ ਤੋ ਵੀ ਪਿਆਰਾ
ਚੰਨਾ ਵੇ ਮੈਨੂੰ ਤੈਥੋਂ ਵਧ ਕੇ
ਦੁਨੀਆਂ ਤੇ ਪਿਆਰਾ ਕੋਈ ਨਾ.,
ਜਿਹਦੇ ਚੋ ਤੇਰਾ ਮੁੱਖ ਨਾ ਦਿਸੇ
ਐਸਾ ਅੰਬਰਾਂ ਤੇ ਤਾਰਾ ਕੋਈ ਨਾ
ਕੁਝ ਕੁ ਸਪਨੇ ਮੈ ਖੁਦ ਹੀ ਮਾਰ ਲਏ…
ਤੇ ਕੁਝ ਜਮਾਨੇ ਨੇ ਪੂਰੇ ਨਹੀਂ ਹੋਣ ਦਿਤੇ।
ਤੂੰ ਹੱਥ ਛੱਡਿਆ ਮੈਂ ਰਾਹ ਬਦਲ ਲਿਆ
ਤੂੰ ਦਿਲ ਬਦਲਿਆ ਮੈ ਸੁਭਾਹ ਬਦਲ ਲਿਆ..!
ਕੋਈ ਮਿਲ ਜਾਵੇ ਐਸਾ ਹਮਸਫਰ ਮੈਨੂੰ ਵੀ ਜੋ
ਗਲ ਲਗਾ ਕੇ ਕਹੇ ਨਾ ਰੋਇਆ ਕਰ ਮੈਨੂੰ ਤਕਲੀਫ ਹੁੰਦੀ ਹੈ..!
ਮੈਨੂੰ ਕਹਿੰਦੀ ਤੇਰੀਆਂ ਅੱਖਾਂ ਬਹੁਤ ਸੌਹਣੀਆ
ਮੈਂ ਕਿਹਾ ਮੀਂਹ ਤੋਂ ਬਾਅਦ ਅਕਸਰ ਮੌਸਮ ਸੌਹਣਾ ਹੋ ਜਾਂਦਾ ਏ
ਉਹਦੇ ਵਿਚ ਗੱਲ ਹੀ ਕੁਝ ਐਸੀ ਸੀ ਕੀ,
ਦਿਲ ਨਾ ਦਿੰਦੇ ਤਾਂ ਜਾਨ ਚਲੀ ਜਾਂਦੀ..!
ਮੈਂ ਤੇਰੇ ਤੋਂ ਬਿਨਾ ਜੀ ਤਾਂ ਸਕਦਾ ਹਾਂ,
ਪਰ ਖੁਸ਼ ਨਹੀਂ ਰਹਿ ਸਕਦਾ..!
ਚੰਨਾ ਵੇ ਮੈਨੂੰ ਤੈਥੋਂ ਵਧ ਕੇ
ਦੁਨੀਆਂ ਤੇ ਪਿਆਰਾ ਕੋਈ ਨਾ.,
ਜਿਹਦੇ ਚੋ ਤੇਰਾ ਮੁੱਖ ਨਾ ਦਿਸੇ
ਐਸਾ ਅੰਬਰਾਂ ਤੇ ਤਾਰਾ ਕੋਈ ਨਾ !!