ਕੁਝ ਕੁ ਸਪਨੇ ਮੈ ਖੁਦ ਹੀ ਮਾਰ ਲਏ
ਤੇ ਕੁਝ ਜਮਾਨੇ ਨੇ ਪੂਰੇ ਨਹੀਂ ਹੋਣ ਦਿਤੇ।
punjabi love status
ਤੂੰ ਹੱਥ ਛੱਡਿਆ ਮੈਂ ਰਾਹ ਬਦਲ ਲਿਆ
ਤੂੰ ਦਿਲ ਬਦਲਿਆ ਮੈ ਸੁਭਾਹ ਬਦਲ ਲਿਆ
ਕੋਈ ਮਿਲ ਜਾਵੇ ਐਸਾ ਹਮਸਫਰ ਮੈਨੂੰ ਵੀ ਜੋ
ਗਲ ਲਗਾ ਕੇ ਕਹੇ ਨਾ ਰੋਇਆ ਕਰ ਮੈਨੂੰ ਤਕਲੀਫ ਹੁੰਦੀ ਹੈ
ਮੈਨੂੰ ਕਹਿੰਦੀ ਤੇਰੀਆਂ ਅੱਖਾਂ ਬਹੁਤ ਸੌਹਣੀਆ
ਮੈਂ ਕਿਹਾ ਮੀਂਹ ਤੋਂ ਬਾਅਦ ਅਕਸਰ ਮੌਸਮ ਸੌਹਣਾ ਹੋ ਜਾਂਦਾ ਏ.
ਉਹਦੇ ਵਿਚ ਗੱਲ ਹੀ ਕੁਝ ਐਸੀ ਸੀ ਕੀ,
ਦਿਲ ਨਾ ਦਿੰਦੇ ਤਾਂ ਜਾਨ ਚਲੀ ਜਾਂਦੀ
ਉਂਝ ਦਿਲ ਕਿਸੇ ਕੋਲੋ ਗੱਲ ਨਾ ਕਹਾਵੇ,
ਪਰ ਤੇਰੇ ਲਈ ਦਿਲ ਡੁੱਲਦਾ ਹੀ ਜਾਵੇ..!
ਕਿੰਨਾ ਹੋਰ ਤੂੰ ਸਤਾਉਣਾ ਹੁਣ ਤਾ ਹਾਂ ਕਰਦੇ,
ਕੱਲਾ ਕੱਲਾ ਸਾਹ ਕੁੜੀਏ ਤੂੰ ਮੇਰੇ ਨਾਮ ਕਰਦੇ
ਲੱਗਦੀ ਪਿਆਰੀ ਜਦੋਂ ਖਿੜ-ਖਿੜ ਹੱਸਦੀ,
ਤੇਰੇ ਦਿਲ ਦਾ ਪਤਾ ਨੀ ਮੇਰੇ ਦਿਲ ‘ਚ ਤੂੰ ਵੱਸਦੀ
ਅੱਖਾਂ ਮੀਚ ਕੇ ਤੇਰਾ ਐਤਬਾਰ ਕਰਦੇ ਹਾਂ,
ਹੁਣ ਅਸ਼ਟਾਮ ਭਰ ਕੇ ਦਈਏ ਕੇ ਤੈਨੂੰ ਪਿਆਰ ਕਰਦੇ ਹਾਂ
ਮੈਂ ਖਾਸ ਜਾਂ ਸਾਧਾਰਨ ਹੋਵਾਂ
ਬਸ ਤੇਰੀ ਖੁਸ਼ੀ ਦਾ ਕਾਰਨ ਹੋਵਾ
ਪਿਆਰ ਓਹ ਨਹੀ ਜੋ ਤੈਨੂੰ ਮੇਰਾ ਬਣਾ ਦੇਵੇ
ਪਿਆਰ ਤਾਂ ਓੁਹ ਹੈ ਜੋ ਤੈਨੂੰ ਕਿਸੇ ਹੋਰ ਦਾ ਹੋਣ ਨਾ ਦਵੇ
ਮੇਰੇ ਦਿਲ ਦਾ ਏਹ ਚਾਹ ਪੂਰਾ ਹੋ ਜਾਵੇ…
ਘਰਦੇ ਮੰਨ ਜਾਣ ਤੇ ਓਹਦੇ ਨਾਲ ਵਿਆਹ ਹੋ ਜਾਵੇ..!