ਜਿਸ ਦਿਨ ਸਾਦਗੀ “ਸ਼ਿੰਗਾਰ” ਹੋ ਜਾਵੇਗੀ
ਉਸ ਦਿਨ “ਸ਼ੀਸ਼ੇ” ਦੀ ਵੀ ਹਾਰ ਹੋ ਜਾਵੇਗੀ
punjabi motivation status
ਮਿਹਨਤੀ ਮਨੁੱਖ ਦੇ ਚਾਅ ਬੇਸ਼ੱਕ ਪੂਰੇ ਨਾ ਹੋਣ ,
ਪਰ ਉਹ ਭੁੱਖਾ ਕਦੇ ਨਹੀਂ ਮਰਦਾ।
ਮਿਹਨਤਾਂ ਚੱਲ ਰਹੀਆਂ ਨੇ ਜਲਦੀ ਅੱਗੇ ਆਵਾਂਗੇ, ਜੱਗ ਖੜ-ਖੜ ਦੇਖੁੂ ਐਸਾ ਨਾਮ ਬਣਾਵਾਂਗੇ
ਕਿਸਮਤ ਦੀਆਂ ਲਕੀਰਾਂ ਤੇ ਯਕੀਨ ਕਰਨਾ ਛੱਡਤਾ ਹੁਣ
ਜੇ ਇਨਸਾਨ ਬਦਲ ਸਕਦੇ ਆ ਤਾਂ ਇਹ ਲਕੀਰਾਂ ਕਿਉਂ ਨੀ
ਬੇਹਿਮਤੀ ਨੇ ਜੋ ਸ਼ਿਕਵਾ ਕਰਨ ਮੁਕਦਰਾ ਦਾ ਉੱਗਣ ਵਾਲੇ ਉੱਗ ਪੈਂਦੇ ਨੇ ਪਾੜ੍ਹ ਕੇ ਸੀਨਾ ਪੱਥਰਾਂ ਦਾ
ਜੋ ਪ੍ਰਮਾਤਮਾ ਤੇ ਸੱਚੇ ਦਿਲੋਂ ਭਰੋਸਾ ਕਰਦਾ ਹੈ
ਪ੍ਰਮਾਤਮਾ ਉਸਦੀ ਬੇੜੀ ਕਦੇ ਡੁੱਬਣ ਨਹੀਂ ਦਿੰਦਾ
ਨਾ ਸੋਚ ਬੰਦਿਆ ਐਨਾ ਜਿੰਦਗੀ ਦੇ ਬਾਰੇ ਚ’ ਜਿਸ ਨੇ ਜਿੰਦਗੀ ਦਿੱਤੀ ਹੈ ਉਸਨੇ ਵੀ ਤੇ ਕੁਝ ਸੋਚਿਆ ਹੀ ਹੋਵੇਗਾ
ਦੁੱਖ ਦੇ ਆਉਣ ਤੇ ਜੋ ਮੁਸਕਰਾ ਨਹੀਂ ਸਕਦਾ , ਓਹ ਆਪਣੇ ਆਪ ਨੂੰ ਸੁਖੀ ਬਣਾ ਨਹੀਂ ਸਕਦਾ |
ਹਜ਼ਾਰਾਂ ਖੁਸ਼ੀਆਂ ਘੱਟ ਨੇ ਇੱਕ ਗਮ ਭੁਲਾਉਣ ਦੇ ਲਈ ,
ਇੱਕ ਗਮ ਕਾਫੀ ਹੈ ਜ਼ਿੰਦਗੀ ਗਵਾਉਣ ਦੇ ਲਈ |
ਜੇ ਤੁਹਾਡੇ ਸੁਪਨੇ ਤੁਹਾਨੂੰ ਨਹੀਂ ਡਰਾ ਰਹੈ ਤਾਂ ਉਹ ਹਲੇ ਬਹੁਤ ਛੋਟੇ ਨੇ |
ਹਰ ਮੋੜ ਤੇ ਦੁੱਖ ਖੜ੍ਹਾ ਹੁੰਦਾ ਏ , ਆਦਮੀ ਨਹੀਂ ਆਦਮੀ ਦਾ ਵਕ਼ਤ ਬੁਰਾ ਹੁੰਦਾ ਏ |
ਬੰਦਾ ਬੰਦੇ ਨੂੰ ਮਿਲੇ, ਪਰ ਪਿਆਰ ਨਾਲ ਮਿਲੇ ਰੋਟੀ ਹੱਕ ਦੀ ਮਿਲੇ, ਭਾਵੇ ਅਚਾਰ ਨਾਲ ਮਿਲੇ