ਤੈਨੂੰ ਪਿਆਰ ਤਾਂ ਕੀ ਤੇਰੇ ਨਾਲ ਕਿਸੇ ਨੇ ,
ਮੇਰੇ ਵਾਂਗੂੰ ਗੱਲ ਵੀ ਨਹੀਂ ਕਰਨੀ,
Punjabi Status for Whatsapp FaceBook
ਵਕਤ ਬੜਾ ਬੇਈਮਾਨ ਹੈ
ਖੁਸ਼ੀ ਵੇਲੇ ਦੋ ਪਲ ਦਾ ਤੇ
ਗ਼ਮ ਵੇਲੇ ਮੁੱਕਦਾ ਹੀ ਨਹੀ
..
ਤੁਸੀਂ ਖਾਸ ਤੁਹਾਡੀਆ ਬਾਤਾਂ ਵੀ ਖਾਸ,
ਜੋ ਤੁਹਾਡੇ ਨਾਲ ਹੋਣਗੀਆਂ ਉਹ ਮੁਲਾਕਾਤ ਵੀ ਖਾਸ
ਕਿਥੇ ਦੱਬਦੇ ਸੀ ਸੱਜਣਾ ਤੋ ਹਾਰੇ ਆ
ਜਿੱਤਾਂ ਦੇ ਸ਼ੌਂਕੀ ਸੀ ਪਿਆਰ ਚ ਹਾਰੇ ਆ..!!
ਕੋਈ ਕਿਸੇ ਨਾ ਕਿਸੇ ਵਿੱਚ ਖੋ ਹੀ ਜਾਂਦਾ,
ਜ਼ਮੀਨ ਬੰਜਰ ਨੂੰ ਬਰਸਾਤ ਨਾਲ ਇਸ਼ਕ ਹੋ ਹੀ ਜਾਂਦਾ।
ਤੁਸੀਂ ਹੱਸਣਾ ਤਾਂ ਸਿੱਖੋ,
ਵਜ੍ਹਾ ਅਸੀਂ ਬਣ ਜਾਵਾਂਗੇ ।।
ਮਿਲਦਾ ਏ ਦਿਨ ਜਿਵੇਂ ਰਾਤ ਨੂੰ ਜਾ ਕੇ,
ਉਹ ਮੈਨੂੰ ਮਿਲਿਆ ਸੀ ਨੀਵੀ ਪਾ ਕੇ.
ਯਾਰੀ ਵਿਚ ਨਫੇ ਨੁਕਸਾਨ ਨਹੀਓਂ ਵੇਖੀਦੇ,
ਮੰਜਿਲਾ ਦੇ ਸਾਹਮਣੇ ਤੂਫ਼ਾਨ ਨਹੀਓਂ ਵੇਖੀਦੇ
ਜੇ ਕੁਝ ਸਿੱਖਣਾ ਤਾ ਅੱਖਾ ਨੂੰ ਪੜਣਾ ਸਿੱਖ,
ਸ਼ਬਦਾ ਦੇ ਤਾ ਹਜਾਰਾ ਮਤਲਬ ਨਿਕਲਦੇ ਨੇ..||
ਤੁਸੀਂ ਹੱਸਣਾ ਤਾਂ ਸਿੱਖੋ,
ਵਜ੍ਹਾ ਅਸੀਂ ਬਣ ਜਾਵਾਂਗੇ ।
ਕਿੱਥੋਂ ਭੁੱਲਦੇ ਜੋ ਦਿੱਲਾਂ ਉੱਤੇ ਛਾਪ ਛੱਡਦੇ
ਪਹਿਲਾਂ ਜਾਨ ਬਣਦੇ ਤੇ ਫਿਰ ਜਾਨ ਕੱਡਦੇ..!
ਜੇ ਕੁਝ ਸਿੱਖਣਾ ਤਾ ਅੱਖਾ ਨੂੰ ਪੜਣਾ ਸਿੱਖ,
ਸ਼ਬਦਾ ਦੇ ਤਾ ਹਜਾਰਾ ਮਤਲਬ ਨਿਕਲਦੇ ਨੇ.