ਪਹਿਲਾਂ ਹੱਸਦਾ ਸੀ ਅੱਜ ਰੋਣ ਨੂੰ ਦਿਲ ਕਰਦਾ,
ਜੋ ਸਾਨੂੰ ਭੁੱਲੇ ਸੀ ਉਨ੍ਹਾਂ ਨੂੰ ਦੁਆਰਾ ਪਾਉਣ ਨੂੰ ਦਿਲ ਕਰਦਾ..!!
punjabi written status
ਪੈਸਾ ਲੋਕਾ ਨੇ ਕਮਾਇਆ ਤੇ
ਕਮਾਇਆ ਹੋਊਗਾ ਅਸੀ
ਯਾਰੀਆ ਕਮਾਇਆ।
ਤੈਨੂੰ ਆਪਣੀ ਜਾਨ ਬਣਾ ਬੈਠਾ,
ਤੇਰੀ ਦੀਦ ਦਾ ਚਸਕਾ ਲਾ ਬੈਠਾ
ਤੂੰ ਹੀ ਧੜਕੇ ਮੇਰੇ ਦਿਲ ਅੰਦਰ,
ਤੈਨੂੰ ਸਾਹਾਂ ਵਿੱਚ ਵਸਾ ਬੈਠਾ
ਜਿਸ ਵਿੱਚ ਤੇਰਾ ਜਿਕਰ ਨਹੀਂ
ਸਾਨੂੰ ਜੱਚਦੀ ਨਾ ਉਹ ਬਾਤ ਯਾਰਾ…
ਇਹਜਿੰਦ ਜਾਨ ਤੇਰੇ ਨਾਮ ਕਰ ਦਿੱਤੀ
ਉਹ ਕਿਹੜਾ ਦਿਨ ਤੇ ਕਿਹੜੀ ਰਾਤ ਯਾਰਾ.
ਆਜ਼ਾਦ ਕਰਤਾ ਅੱਜ ਉਸ ਪੰਛੀ ਨੂੰ,
ਜਿਸ ਵਿਚ ਮੇਰੀ ਜਾਨ ਵੱਸਦੀ ਸੀ..!!
ਅਤੀਤ ਕਿੰਨਾ ਵੀ ਦੁਖਦਾਈ ਰਿਹਾ ਹੋਵੇ,
ਉਸ ਦੀਆਂ ਯਾਦਾਂ ਹਮੇਸ਼ਾਂ ਮਿੱਠੀਆਂ ਹੁੰਦੀਆਂ ਹਨ।
Mahatma Gandhi
ਮੈਨੂੰ ਸਾਹਾਂ ਨਾਲੋ ਵੱਧ ਤੇਰੀ ਲੋੜ ਸੱਜਣਾ,
ਤੇਰੇ ਦਿਨ ਰਾਤ ਰਹਾਂ ਖਾਬ ਬੁਣਦਾ।
ਤੇਰੇ ਤੋਂ ਵੱਖ ਹੋਣ ਦਾ ਕਦੇ ਸੋਚਿਆ ਵੀ ਨਹੀਂ,
ਤੈਨੂੰ ਪਾਉਣ ਖਾਤਰ ਰੋਜ਼ ਰੱਬ ਅੱਗੇ ਹੱਥ ਜੋੜਦਾ।
ਰਹੀਦਾ ਏ ਸਦਾ ਹੀ ਔਕਾਤ ਵਿਚ ਨੀ ਦੇਖੇ ਨਹੀਓ ਕਿਸੇ ਨੇ ਹਲਾਤ ਕੱਲ ਦੇ
ਲਿਖਣ ਵਾਲਿਆ ਹੋ ਕੇ ਦਿਆਲ ਲਿਖ ਦੇ
ਮੇਰੇ ਕਰਮਾਂ ‘ਚ ਮੇਰੇ ਯਾਰ ਦਾ ਪਿਆਰ ਲਿਖ ਦੇ
ਇੱਕ ਲਿਖੀ ਨਾ ਮੇਰੇ ਯਾਰ ਦਾ ਵਿਛੋੜਾ
ਹੋਰ ਭਾਵੇਂ ਦੁੱਖ ਹਜ਼ਾਰ ਲਿਖ ਦੇ
ਸਵਾਲਾ ਵਿੱਚ ਈ ਰਹਿਣ ਦੇ ਮੈਨੂੰ ਜਵਾਬਾ ਵਿੱਚ ਬਹੁਤ ਬੁਰਾ ਹਾਂ ਮੈ
ਤੂੰ ਤਾਂ ਸੱਜਣਾ ਕਹਿੰਦਾ ਸੀ ਕਿਤੇ ਛੱਡ ਕੇ ਨਾ ਜਾਈ,
ਹੁਣ ਆਪ ਹੀ ਸਾਨੂੰ ਛੱਡਕੇ ਕਿਸੇ ਹੋਰ ਦਾ ਹੋ ਗਿਆ..!!
ਗੱਲਾਂ ਸੱਚੀਆਂ ਹੀ ਕਹਿਣ ਸਿਆਣੇ
ਨੀ ਦੱਬੀ ਹੋਈ ਸ਼ਰਾਬ ਵਰਗੇ
ਬੜੇ ਕੀਮਤੀ ਨੇ ਯਾਰ ਪੁਰਾਣੇ