ਇਸ਼ਕ਼ ਦੀ ਬੇੜੀ ਚਾਹਤ ਦੀ ਜੰਜ਼ੀਰ ਏ
ਮੈਂ ਚਾਹੁੰਦਾ ਹਾਂ ਤੈਨੂੰ ਅੱਗੇ ਮੇਰੀ ਤਕਦੀਰ ਏ
ਇਸ਼ਕ਼ ਦੀ ਬੇੜੀ ਚਾਹਤ ਦੀ ਜੰਜ਼ੀਰ ਏ
ਮੈਂ ਚਾਹੁੰਦਾ ਹਾਂ ਤੈਨੂੰ ਅੱਗੇ ਮੇਰੀ ਤਕਦੀਰ ਏ
ਯਾਰੀ ਵਿਚ ਨਫਾ ਨੁਕਸਾਨ ਨਹੀਂਓ ਵੇਖੀ ਦਾ
ਦਿਲ ਮਿਲ ਜਾਵੇ ਫੇਰ ਹਾਣ ਨਹੀਂਓ ਵੇਖੀ ਦਾ
ਯਾਰੀਆਂ ਨਿਭਾਈਏ ਜਾਨ ਵਾਰਕੇ,ਕਦੇ ਪਿੱਠ ਨਾ ਦਿਖਾਈਏ ਮਿੱਤਰੋ
ਯਾਰੀ ਲਾਕੇ ਯਾਰ ਦੀ ਜੇ ਭੈਣ ਤੱਕਣੀ, ਨਾ ਯਾਰੀ ਕਦੇ ਲਾਈਏ ਮਿੱਤਰੋ
ਬੋਲਚਾਲ ਹੀ ਇਨਸਾਨ ਦਾ ਗਹਿਣਾ ਹੁੰਦਾ ਹੈ,
ਸ਼ਕਲ ਤੇ ਉਮਰ ਹਾਲਾਤਾਂ ਨਾਲ ਬੱਦਲ਼ ਜਾਂਦੀ ਹੈ ।
ਜੱਬ ਅਪਨੇ ਹੀ ਪਰਿੰਦੇ ਕਿਸੀ ਅੋਰ ਕੇ ਦਾਣੇ ਕੇ ਆਦੀ ਹੋ ਜਾਏ ਤੋ ਉਨੇਂ ਆਜਾਦ ਕਰ ਦੇਣਾ ਚਾਹੀਏ l
ਯਾਰ ਤਾਂ ਇੱਕ ਹੀ ਕਾਫੀ ਹੁੰਦਾ
ਲੀਰਾਂ ਕੱਠੀਆ ਕਰਕੇ ਕੀ ਕਰਨੀਆਂ
ਯਾਰੀ ਵਿਚ ਨੁਕਸਾਨ ਨਹੀਓਂ ਵੇਖੀਦੇ
ਮੰਜਿਲਾ ਦੇ ਸਾਹਮਣੇ ਤੂਫ਼ਾਨ ਨਹੀਓਂ ਵੇਖੀਦੇ
ਯਾਰਾਂ ਦੇ ਗੁਨਾਹਾਂ ਦਾ ਹਿਸਾਬ ਨਹੀਓਂ ਜੋੜੀਦਾ
ਆਪਣੇ ਪਿਆਰਿਆਂ ਦਾ ਦਿਲ ਨਹੀਓਂ ਤੋੜੀਦਾ
ਜਜਬਾਤ,ਜੇਬ ਤੇ ਜੁੱਤੀ ਹਰ ਵੇਲੇ ਮਜਬੂਤ ਰੱਖੋ ,,
ਕਿਉਕਿ ਅੱਜ ਕੱਲ ਸਿੱਧੀ ਗੱਲ ਸੁਣਦੇ ਲੋਕ ਘੱਟ ਹੀ ਨੇ