
ਪ੍ਰੇਮ ਦੀ ਭਾਵਨਾ ਸਵੇਰੇ ਸੁਵੱਖਤੇ ਇੱਕ ਬਜ਼ੁਰਗ ਦਰਵਾਜ਼ੇ ਦੀ ਘੰਟੀ ਵਜਾਉਣ ਲੱਗਾ। ਮੈਂ ਸੋਚਿਆ ਕਿ ਇੰਨੀ ਸਵੇਰ ਕੌਣ ਹੋ ਸਕਦਾ ਹੈ। ਮੈਂ ਉੱਠ ਕੇ ਦਰਵਾਜ਼ਾ ਖੋਲ੍ਹਿਆ, ਬਜ਼ੁਰਗ ਇਨਸਾਨ ਨੂੰ ਵੇਖ ਕੇ ਪੁੱਛਿਆ ਕਿ ਇੰਨੀ ਸਵੇਰੇ ? ਉਸ ਨੇ ਆਪਣਾ ਹੱਥ…
ਪੂਰੀ ਕਹਾਣੀ ਪੜ੍ਹੋਇੱਕ ਪਿੰਡ ਵਿੱਚ ਗਰੀਬ ਪਰਿਵਾਰ ਚ੍ਹ ਇੱਕ ਕੁੜੀ ਨੇ ਜਨਮ ਲਿਆ ਤੇ ਜਨਮ ਲੈਦਿਆ ਸਾਰ ਹੀ ਕੁੜੀ ਦੀ ਮਾਂ ਦੀ ਮੌਤ ਹੋ ਗਈ ਸੀ ਜਿੱਥੇ ਇੱਕ ਮਜਬੂਰ ਬਾਪ ਨੂੰ ਅਪਣੀ ਪਤਨੀ ਦੇ ਮਰਨ ਦਾ ਦੁੱਖ ਸੀ ਉਥੇ ਹੀ ਅਪਣੀ ਧੀ…
ਪੂਰੀ ਕਹਾਣੀ ਪੜ੍ਹੋਮੈਂ ਤੀਸਰੀ ਕਲਾਸ ਵਿੱਚ ਦਾਖਲਾ ਲਿਆ ਸੀ ਉਸ ਸਕੂਲ ਵਿਚ, ਬਚਪਨ ਦੇ ਦਿਨ ਸੀ ਦੁਨੀਆਂਦਾਰੀ ਦਾ ਬਹੁਤਾ ਪਤਾ ਨਹੀਂ ਸੀ ਪੜ੍ਹਦੇ ਪੜ੍ਹਦੇ 6ਵੀਂ ਕਲਾਸ ਵਿੱਚ ਆ ਗਏ ਹੈਗਾ ਅਜੇ ਵੀ ਬਚਪਨ ਸੀ ਪਰ ਦੁਨੀਆਂਦਾਰੀ ਨੂੰ ਥੋੜ੍ਹਾ-ਬਹੁਤ ਸਮਝਣ ਲੱਗ ਪਏ ਸੀ।…
ਪੂਰੀ ਕਹਾਣੀ ਪੜ੍ਹੋਹਥੀਂ ਚੂੜਾ..ਸਿਰ ਤੇ ਗੋਟੇ ਵਾਲੀ ਚੁੰਨੀ ਦਾ ਲੰਮਾ ਸਾਰਾ ਘੁੰਡ..ਪੈਰੀ ਝਾਂਜਰਾਂ ਤੇ ਛਣ-ਛਣ ਕਰਦੀਆਂ ਪੰਜੇਬਾਂ..ਹੱਥਾਂ ਤੇ ਬੂਟੀਆਂ ਵਾਲੀ ਮਹਿੰਦੀ ਤੇ ਕਲੀਰੇ ਅਤੇ ਹੋਰ ਵੀ ਕਿੰਨਾ ਕੁਝ.. ਨਿੱਕੀ ਉਮਰੇ ਵਿਆਹ ਦਿੱਤੀ ਗਈ ਨੇ ਜਦੋਂ ਪਹਿਲੀ ਵਾਰ ਅਗਲੇ ਘਰ ਦੀਆਂ ਬਰੂਹਾਂ ਟੱਪੀਆਂ…
ਪੂਰੀ ਕਹਾਣੀ ਪੜ੍ਹੋਵਿਆਹ ਦੀ ਵਰੇਗੰਢ ਮੌਕੇ ਸਾਨੂੰ ਦੋਹਾਂ ਨੂੰ ਜਾਣ ਬੁੱਝ ਕੇ ਹੀ ਭੀੜੇ ਜਿਹੇ ਸੋਫੇ ਤੇ ਕੋਲ ਕੋਲ ਬਿਠਾਇਆ ਗਿਆ.. ਬਥੇਰੀ ਨਾਂਹ ਨੁੱਕਰ ਕੀਤੀ ਪਰ ਕਿੰਨੇ ਸਾਰੇ ਪੋਤਰੇ ਦੋਹਤਿਆਂ ਨੇ ਪੇਸ਼ ਨਾ ਜਾਣ ਦਿੱਤੀ.. ਓਥੇ ਬੈਠੇ ਬੈਠੇ ਦੀ ਮੇਰੀ ਸੁਰਤ ਤਕਰੀਬਨ…
ਪੂਰੀ ਕਹਾਣੀ ਪੜ੍ਹੋਰੱਖੜੀ ਤੋਂ ਪਹਿਲਾ ਇਕ ਵਿਆਹੀ ਹੋਈ ਧੀ ਦੀ ਫੋਨ ਤੇ ਆਪਣੀ ਮਾਂ ਨਾਲ ਵਾਰਤਾ ਲਾਪ ਗਿਫਟ ਨੂੰ ਲੈ ਕੇ!:-- ਅੱਜ ਜਦੋਂ ਮੈਂ ਕਰੀਬ 10 ਕੋ ਵਜੇ ਹਰ ਰੋਜ ਦੀ ਤਰਾਂ ਘਰੋਂ ਰੋਟੀ ਖਾਣ ਗਿਆ ਤਾਂ ਮੇਰੀ ਪਤਨੀ ਕਿਸੇ ਨਾਲ ਫੋਨ…
ਪੂਰੀ ਕਹਾਣੀ ਪੜ੍ਹੋਅਜਿਹਾ ਗੋਰਾ, ਉੱਚਾ, ਜਵਾਨ ਮੁੰਡਾ; ਇੰਨਾ ਮੰਨ ਲਓ ੨੦-੨੫ ਲੋਕਾਂ ਦੇ ਕੋਲ ਖੜਾ ਹੋਵੇ ਤਾਂ ਵੱਖਰਾ ਹੀ ਨਜ਼ਰ ਆ ਜਾਵੇ। ਜਸਵੰਤ ਦਾ ਮਨ ਪੜ੍ਹਾਈ ਵਿੱਚ ਘੱਟ, ਉਸਦਾ ਤਾਂ ਧਿਆਨ ਸਿਰਫ ਫੁੱਟਬਾਲ ਖੇਡਣ ਵਿੱਚ ਹੀ ਲੱਗਦਾ ਸੀ ।ਉਸ ਦੇ ਪਿੰਡ ਵਿੱਚ…
ਪੂਰੀ ਕਹਾਣੀ ਪੜ੍ਹੋਸੰਤ ਅਗਸ਼ਤੀਨ ਤੋ ਕਿਸੇ ਨੇ ਪੁਛਿਆ ਕਿ ਮੈਨੂੰ ਸੰਖੇਪ ਵਿੱਚ ਦੱਸ ਦਿਓ ਸਾਰ ਕੀ ਹੈ ਧਰਮ ਦਾ? ਪਾਪਾ ਤੋ ਕਿਵੇ ਬਚਾ ਤਾ ਸੰਤ ਅਗਸ਼ਤੀਨ ਨੇ ਕਿਹਾ ਕਿ ਫਿਰ ਜੇਕਰ ਇਕੋ ਹੀ ਕੁੰਜੀ ਚਾਹੀਦੀ ਹੈ ਤਾ ਪਰੇਮ ਤੁਸੀ ਪਰੇਮ ਕਰੋ ਤੇ ਬਾਕੀ…
ਪੂਰੀ ਕਹਾਣੀ ਪੜ੍ਹੋ