.....................ਰੱਖੜੀ (ਕਹਾਣੀ)............. ਹਰ ਇਨਸਾਨ ਦੀ ਜਿੰਦਗੀ ਵਿੱਚ ਇੱਕ ਅਜਿਹਾ ਵਕਤ ਅਉਦਾ, ਜਦੋ ਦੁਨੀਆਂ ਸਤਰੰਗੀ ਜਿਹੀ ਲੱਗਦੀ ਹੈ। ਆਪਣਾ ਆਪ ਸੋਹਣਾ ਜਿਹਾ ਲੱਗਦਾ ਅਤੇ ਕੋਈ ਗੈਰ ਆਪਣਿਆਂ ਤੋ ਵੀ ਨੇੜੇ ਹੋ ਜਾਂਦਾਂ ਹੈ। ਮੈਂ ਵੀ ਇਸ ਦੌਰ ਵਿੱਚੋ ਗੁਜਰੀ ਸੀ। ਕੋਈ…