ਆਜ਼ਾਦ ਕਰਤਾ ਅੱਜ ਉਸ ਪੰਛੀ ਨੂੰ,
ਜਿਸ ਵਿਚ ਮੇਰੀ ਜਾਨ ਵੱਸਦੀ ਸੀ..!!
sad punjabi status
ਲਿਖਣ ਵਾਲਿਆ ਹੋ ਕੇ ਦਿਆਲ ਲਿਖ ਦੇ
ਮੇਰੇ ਕਰਮਾਂ ‘ਚ ਮੇਰੇ ਯਾਰ ਦਾ ਪਿਆਰ ਲਿਖ ਦੇ
ਇੱਕ ਲਿਖੀ ਨਾ ਮੇਰੇ ਯਾਰ ਦਾ ਵਿਛੋੜਾ
ਹੋਰ ਭਾਵੇਂ ਦੁੱਖ ਹਜ਼ਾਰ ਲਿਖ ਦੇ
ਤੂੰ ਤਾਂ ਸੱਜਣਾ ਕਹਿੰਦਾ ਸੀ ਕਿਤੇ ਛੱਡ ਕੇ ਨਾ ਜਾਈ,
ਹੁਣ ਆਪ ਹੀ ਸਾਨੂੰ ਛੱਡਕੇ ਕਿਸੇ ਹੋਰ ਦਾ ਹੋ ਗਿਆ..!!
ਜੇ ਤੇਰੇ ਬਿੰਨਾ ਸਰਦਾ ਹੁੰਦਾ,
ਕਾਤੋ ਮੀਨਤਾ ਤੇਰੀਆ ਕਰਦੇ..!!
ਜਿੰਦਗੀ ਨੇ ਕਈ ਸਵਾਲ ਬਦਲ ਦਿੱਤੇ
ਵਕਤ ਨੇ ਕਈ ਹਲਾਤ ਬਦਲ ਦਿੱਤੇ
ਮੈ ਤਾ ਅੱਜ ਵੀ ਉਹੀ ਹਾਂ ਜੋ ਕਲ ਸੀ
ਪਰ ਮੇਰੇ ਲਈ ਮੇਰੇ ਅਪਣਿਆ ਨੇ ਖਿਆਲ ਬਦਲ ਦਿੱਤੇ
ਆਪਣੇ ਆਪ ਵਿਚ ਹੀ ਮਸਤ ਰਹਿਣਾ ਠੀਕ ਹੈ,
ਦੁਨੀਆ ਦਾ ਕੀ ਪਤਾ ਕਦੋ ਕੋਈ ਕਿਥੇ ਕਿਵੇਂ ਬਾਦਲ ਜਾਵੇ..!!
ਕਦੇ ਕਦੇ ਅਸੀਂ ਗ਼ਲਤ ਨਹੀਂ ਹੁੰਦੇ,
ਪਰ ਸਾਡੇ ਕੋਲ ਉਹ ਸ਼ਬਦ ਨਹੀਂ ਹੁੰਦੇ
ਜੋ ਸਾਨੂੰ ਸਹੀ ਸਾਬਿਤ ਕਰ ਸਕਣ..!!
ਦਿਲ ਤੋੜਨ ਵਾਲੀ ਚੰਦਰੀ ਬੜਾ ਚੇਤੇ ਆਉਦੀ ਏ,
ਹੱਸ ਕੇ ਬੋਲਣ ਵਾਲੀ ਅੱਜ ਮੈਨੂੰ ਬਹੁਤ ਰਵਾਉਂਦੀ ਏ..!!
ਜਿਹਨੂੰ ਕਦੇ ਡਰ ਹੀ ਨਹੀਂ ਸੀ ਮੈਨੰ ਖੋਣ ਦਾ,
ਓਹਨੂੰ ਕੀ ਅਫ਼ਸੋਸ ਹੋਣਾ ਮੇਰੇ ਨਾ ਹੋਣ ਦਾ..!!
ਇਹ ਜਿੰਦਗੀ ਇਕ ਕਾਗਜ਼ ਹੈ
ਜੋ ਲਿਖਦੇ-ਲਿਖਦੇ ਮੁਕ ਜਾਣਾ
ਇਹ ਜਿੰਦਗੀ ਇਕ ਸੁਪਨਾ ਹੈ
ਜੋ ਆਖੀਰ ਨੂ ਟੁਟ ਜਾਣਾ
ਦੁੱਖਾ ਨੇ ਮੇਰਾ ਪੱਲਾ ਇੰਝ ਫੜਿਆ ਹੈ,
ਜਿਵੇਂ ਓਨ੍ਹਾਂ ਦਾ ਵੀ ਮੇਰੇ ਤੋਂ ਸਿਵਾਏ ਕੋਈ ਨਹੀਂ..!!
ਉਹਨੇ ਮੈਨੂੰ ਇਹੋ ਜਿਆ ਤੋੜਿਆ ਅੰਦਰੋਂ ਕਿ,
ਹੁਣ ਕਿਸੇ ਨਾਲ ਜੁੜਨ ਨੂੰ ਜੀ ਨੀ ਕਰਦਾ..!!