Stories by tag: sad

Emotional

ਇਮਤਿਹਾਨ

ਸੰਨ ਦੋ ਹਜਾਰ ਦੀ ਗੱਲ ਏ...ਚੰਡੀਗੜ੍ਹ ਪੜਿਆ ਕਰਦਾ ਸੀ...ਹੋਸਟਲ ਗਰੁੱਪ ਵਿਚ ਤਕਰੀਬਨ ਸਾਰੇ ਹੀ ਵੱਡੇ ਘਰਾਂ ਦੇ ਕਾਕੇ ਹੁੰਦੇ ਸਨ..ਕੋਈ ਪੀ ਸੀ ਐਸ ਦਾ ਭਤੀਜਾ, ਕੋਈ ਆਈ.ਪੀ.ਐੱਸ ਦਾ ਭਾਣਜਾ ਤੇ ਕਿਸੇ ਦਾ ਡੈਡੀ ਬ੍ਰਿਗੇਡੀਅਰ...ਕਿਹੜਾ ਐਬ ਸੀ ਜਿਹੜਾ ਅਸਾਂ ਨਾ ਕੀਤਾ ਹੋਵੇ..! ਚੰਡੀ-ਮੰਦਿਰ ਤੋਂ ਇੱਕ ਫੌਜੀ ਕਰਨਲ ਦਾ ਮੁੰਡਾ ਹੁੰਦਾ ਸੀ...ਇੱਕ ਕੁੜੀ ਨੇ ਉਸਦੇ ਪੈਸੇ ਦੇਣੇ ਸਨ...ਉਹ ਜਦੋਂ ਵੀ ਕਾਲ ਕਰਿਆ…...

ਪੂਰੀ ਕਹਾਣੀ ਪੜ੍ਹੋ
Motivational

ਗੋਰੀ ਬੱਚੀ

ਦਿਨੇ ਗਿਆਰਾਂ ਕੂ ਵਜੇ ਸ਼ਹਿਰ ਦੇ ਇੱਕ ਪਿਛੜੇ ਇਲਾਕੇ ਵਿਚ ਕਿਸੇ ਨੂੰ ਘਰ ਦਿਖਾਉਣ ਮਗਰੋਂ ਅਜੇ ਵਾਪਿਸ ਗੱਡੀ ਵੱਲ ਨੂੰ ਤੁਰਿਆਂ ਹੀ ਆ ਰਿਹਾ ਸਾਂ ਕੇ ਮਗਰੋਂ ਕਿਸੇ ਦੀ ਅਵਾਜ ਪਈ... ਪੰਜ ਸੱਤ ਸਾਲਾਂ ਦੀ ਗੋਰੀ ਬੱਚੀ...ਟੇਬਲ ਉੱਤੇ ਇੱਕ ਜੱਗ ਅਤੇ ਨਿੱਕੇ ਨਿੱਕੇ ਗਿਲਾਸ ਰੱਖ ਨਿੰਬੂ ਪਾਣੀ ਵੇਚ ਰਹੀ ਸੀ.. ਕੋਲ ਗਿਆ ਤਾਂ ਆਖਣ ਲੱਗੀ ਕੇ ਸਿਰਫ ਪੰਜਾਹਾਂ ਸੈਂਟਾਂ ਦਾ…...

ਪੂਰੀ ਕਹਾਣੀ ਪੜ੍ਹੋ
Motivational

ਬੈਕਵਰਡ ਸੋਚ

ਪੇਕਿਆਂ ਦੇ ਪਿੰਡ ਕੋਲ ਰੇਲਵੇ ਸਟੇਸ਼ਨ ਤੇ ਗੱਡਿਓਂ ਉੱਤਰਦਿਆਂ ਹੀ ਨਜਰ ਆਸੇ ਪਾਸੇ ਦੌੜਾਈ.. ਨਾਲ ਹੀ ਹੇਠਾਂ ਉੱਤਰੀ ਇੱਕ ਹੋਰ ਸਵਾਰੀ ਓਸੇ ਵੇਲੇ ਹੀ ਡੰਡੀਓਂ-ਡੰਡੀ ਆਪਣੇ ਰਾਹ ਪੈ ਗਈ... ਮੇਰੇ ਕੋਲ ਦੋ ਅਟੈਚੀ ਅਤੇ ਦੋ ਵੱਡੇ ਬੈਗ ਸਨ..ਮੈਨੂੰ ਦੇਖ ਅਲੂਣੀ ਜਿਹੀ ਉਮਰ ਦਾ ਮੁੰਡਾ ਕੋਲ ਭੱਜਾ ਆਇਆ ਮੋਢੇ ਟੰਗੇ ਪਰਨੇ ਨਾਲ ਮੂੰਹ ਪੂੰਝਦਾ ਹੋਇਆ ਅਪਣੱਤ ਜਿਹੀ ਨਾਲ ਬੋਲਿਆ "ਬੀਬੀ ਜੀ…...

ਪੂਰੀ ਕਹਾਣੀ ਪੜ੍ਹੋ
Emotional

ਆਖ਼ਰੀ ਦਾਅ

ਰਣਦੀਪ ਇੰਗਲੈਂਡ ਵਿੱਚ 'ਕੱਚਾ' ਸੀ। ਉਸ ਨੂੰ 'ਪੱਕੇ' ਹੋਣ ਦੀ ਆਸ ਵੀ ਬੱਝਦੀ ਦਿਖਾਈ ਨਹੀਂ ਦਿੰਦੀ ਸੀ। ਬਾਪ ਸਿਰ ਵਲਾਇਤ ਦਾ ਚੜ੍ਹਿਆ ਕਰਜ਼ਾ ਉਸ ਦੇ ਮਨ 'ਤੇ ਬੁਖ਼ਾਰ ਵਾਂਗ ਚੜ੍ਹਿਆ ਰਹਿੰਦਾ। ਵਲਾਇਤ ਭੇਜਣ ਮੌਕੇ ਬਾਪ ਨੇ ਜ਼ਮੀਨ ਦੇ ਨੰਬਰ ਦੇ ਕੇ, ਫ਼ਾਇਨੈਂਸ ਕੰਪਨੀ ਤੋਂ ਛੇ ਲੱਖ ਰੁਪਿਆ ਵਿਆਜੂ ਚੁੱਕਿਆ ਸੀ ਅਤੇ ਘਰੇ ਪਈ 'ਭੂਰ-ਚੂਰ' ਵੀ ਰਣਬੀਰ ਦੇ ਇੰਗਲੈਂਡ ਪਹੁੰਚਣ ਦੇ…...

ਪੂਰੀ ਕਹਾਣੀ ਪੜ੍ਹੋ
Emotional | Motivational

ਸ਼ਤਾਬਦੀ

ਲਿਸਟ ਵਿਚ ਮੇਰਾ ਨਾਮ ਨਹੀਂ ਸੀ...ਮੈਂ ਪੱਥਰ ਹੋ ਗਿਆ..ਪਾਸ ਹੋ ਗਏ ਨਾਲਦੇ ਮੇਰਾ ਮਜਾਕ ਉਡਾਉਂਦੇ ਜਾਪੇ ਦਿੱਲ ਕੀਤਾ ਕੇ ਦੌੜ ਕੇ ਮਾਂ ਦੀ ਬੁੱਕਲ ਵਿਚ ਵੜ ਜਾਵਾਂ....ਪਤਾ ਨੀ ਕਿਹੜੀ ਮਿੱਟੀ ਦੀ ਬਣੀ ਹੋਈ ਸੀ ਉਹ...ਸਾਰੇ ਜਹਾਨ ਦੀਆਂ ਝਿੜਕਾਂ ਮੇਹਣੇ ਸਹਿੰਦੀ ਹੋਈ ਵੀ ਹਮੇਸ਼ਾਂ ਮੇਰਾ ਪੱਖ ਪੂਰਦੀ ਸੀ..ਅਮ੍ਰਿਤਧਾਰੀ ਹੁੰਦੀ ਹੋਈ ਵੀ ਕਈ ਵਾਰ ਮੇਰੀ ਖਾਤਿਰ ਝੂਠ ਬੋਲ ਜਾਂਦੀ! ਪਰ ਬਾਬੇ ਦੀਪ…...

ਪੂਰੀ ਕਹਾਣੀ ਪੜ੍ਹੋ
ashram punjabi story
Emotional | General

ਆਸ਼ਰਮ

"ਪਿਆਰੇ ਭਰਾਵੋਂ ਤੇ ਭੈਣੋ ! ਅੱਜ ਇਕਹਿਰੇ ਪਰਿਵਾਰਾਂ ਨਾਲ ਬਜ਼ੁਰਗਾਂ ਦੀ ਜ਼ਿੰਦਗੀ ਬਤਰ ਹੋ ਗਈ ਹੈ । ਹਰ ਕੋਈ ਆਪਣੇ - ਆਪਣੇ ਪਰਿਵਾਰ ਵਿਚ ਸਿਮਟ ਕੇ ਰਹਿ ਗਿਆ ਹੈ । ਇਸ ਲਈ ਅਸੀਂ ਆਪਣੇ ਸ਼ਹਿਰ ਵਿਚ ਬਜ਼ੁਰਗ ਆਸ਼ਰਮ ਖੋਲਨ ਦੀ ਖੁਸ਼ੀ ਲੈ ਰਹੇ ਹਾਂ।" ਉਸਦੇ ਪ੍ਰਭਾਵਸ਼ਾਲੀ ਵਿਚਾਰਾਂ ਨਾਲ ਸਾਰੇ ਸਹਿਮਤ ਸਨ । ਮੈਂ ਵੀ ਕੀਲਿਆ ਗਿਆ । ਮੈਂ ਮਨ ਹੀ…...

ਪੂਰੀ ਕਹਾਣੀ ਪੜ੍ਹੋ
Emotional | Short Stories

ਐਡਜਸਟਮੈਂਟ

ਰਮਾ ਪੰਜ ਸਾਲ ਤੋਂ ਅਪਣੇ ਪਤੀ ਦਾ ਇੰਤਜ਼ਾਰ ਕਰ ਰਹੀ ਸੀ । ਪਤੀ ਦੀ ਚਿੱਠੀ ਮਿਲੀ ਤਾਂ ਉਸਦਾ ਦਿਲ ਪ੍ਰਸੰਨ ਹੋ ਗਿਆ । ਚਿੱਠੀ ਪੜ੍ਹਦਿਆਂ ਉਸਦਾ ਦਿਲ ਤੜਪ ਉਠਿਆ ।ਲਿਖਿਆ ਸੀ " ਅੱਜ-ਕੱਲ੍ਹ ਸਵਿਟਜ਼ਰਲੈੰਡ ਵਿਚੋਂ ਭਾਰਤੀਆਂ ਨੂੰ ਵਾਪਸ ਭੇਜਿਆ ਜਾ ਰਿਹਾ ਹੈ ।" "ਮੇਰੀ ਬਿੱਲੀਆਂ ਨੈਣਾ ਵਾਲੀ ! ਤੇਰੇ ਤਲਾਕ ਦੇ ਕਾਗਜ਼ ਭੇਜਣ 'ਤੇ ਮੈਂ ਗੋਰੀ ਨਾਲ ਵਿਆਹ ਕਰਾ ਕੇ…...

ਪੂਰੀ ਕਹਾਣੀ ਪੜ੍ਹੋ

Subscribe Us

Get notifications about latest stories.

You have successfully subscribed to the newsletter

There was an error while trying to send your request. Please try again.

Punjabi Stories - ਪੰਜਾਬੀ ਕਹਾਣੀਆਂ will use the information you provide on this form to be in touch with you and to provide updates and marketing.

Subscribe Us

Get notifications about latest stories.

You have successfully subscribed to the newsletter

There was an error while trying to send your request. Please try again.

Punjabi Stories - ਪੰਜਾਬੀ ਕਹਾਣੀਆਂ will use the information you provide on this form to be in touch with you and to provide updates and marketing.