ਕਹਿੰਦੇ ਕਿਸੇ ਬੰਦੇ ਨੇ ਮਠਿਆਈ ਦੀ ਦੁਕਾਨ ਪਾਈ ਅਤੇ ਦੁਕਾਨ ਦੇ ਬਾਹਰ ਬੋਰਡ ਲਾ ਦਿੱਤਾ, “ਇੱਥੇ ਤਾਜ਼ੀ ਮਠਿਆਈ ਮਿਲਦੀ ਹੈ।" ਇੱਕ ਮੁਫ਼ਤ ਦਾ ਸਲਾਹਕਾਰ ਆ ਕੇ ਕਹਿੰਦਾ, “ਜਦੋਂ ਬੋਰਡ ਦੁਕਾਨ 'ਤੇ ਹੀ ਲੱਗਾ ਹੈ ਤਾਂ ਫੇਰ ਲਫਜ਼ “ ਇੱਥੇ “…