ਅਣਕਿਆਸੀ ਵੰਡ ਆਲੀ ਅਜ਼ਾਦੀ ‘ਚ ਸਿੱਖਾਂ ਦੇ ਨਾਲ ਨਾਲ ਹਿੰਦੂ ਮਹਾਜਨ ਵੀ ਉੱਜੜੇ ਸੈਨ ।ਸਾਡੇ ਵਰਗੀ ਪੰਜਾਬੀ ਬੋਲਦੇ ਸਾਡੇ ਵਰਗਿਆਂ ਚੁਲ਼ਿਆਂ -ਚੌਂਤਰਿਆਂ ਆਲੇ ਪਰਿਵਾਰਾਂ ਦੇ ਜੀਅ ,ਸਾਡੇ ਨਾਲ ਵਿਆਹਾਂ ਚ ਹੱਥ ਵਟਾਉਂਦੇ ,ਮਰਗਦ -ਸਥਰਾਂ ਚ ਸਾਡੇ ਨਾਲ ਭੂਜੇ ਦੋੜੇ ਤੇ…